ਹੇਠ ਲਿਖਿਆਂ ਵਿੱਚ ਭੁਜਾਵਾਂ ਦੇ ਕਿਹੜੇ ਸਮੂਹ ਇੱਕ ਸਮਕੋਣ ਤ੍ਰਿਭੁਜ ਬਣਾ ਸਕਦੇ ਹਨ? :- 1.5 ਸਮ, 2 ਸਮ, 2.5 ਸਮ ਸਮਕੋਣ ਤ੍ਰਿਭੁਜ ਹੋਣ ਦੀ ਸਥਿਤੀ ਵਿਚ ਉਸਦੇ ਸਮਕੋਣ ਨੂੰ ਵੀ ਪਹਿਚਾਣੋ।
Step by step video & image solution for ਹੇਠ ਲਿਖਿਆਂ ਵਿੱਚ ਭੁਜਾਵਾਂ ਦੇ ਕਿਹੜੇ ਸਮੂਹ ਇੱਕ ਸਮਕੋਣ ਤ੍ਰਿਭੁਜ ਬਣਾ ਸਕਦੇ ਹਨ? :- 1.5 ਸਮ, 2 ਸਮ, 2.5 ਸਮ ਸਮਕੋਣ ਤ੍ਰਿਭੁਜ ਹੋਣ ਦੀ ਸਥਿਤੀ ਵਿਚ ਉਸਦੇ ਸਮਕੋਣ ਨੂੰ ਵੀ ਪਹਿਚਾਣੋ। by Maths experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
ਜਾਲਾਂ ਨੂੰ ਸਹੀ ਠੋਸਾਂ ਨਾਲ ਮਿਲਾਓ:-
View Solutionਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਦੋ ਰੇਖਾ- ਖੰਡ ਸਰਬੰਗਸਮ ਹੁੰਦੇ ਹਨ ਜੇਕਰ______।
View Solution2.5 xx 1.5=?
View SolutionSimplify (2.5 p-1.5 q)^2-(1.5 p-2.5 q)^2
View SolutionDL ਅਤੇ BM ਸਮਾਂਤਰ ਚਤੁਰਭੁਜ ABCD ਦੀ ਕ੍ਰਮਵਾਰ ਭੁਜਾਵਾਂ AB ਅਤੇ AD 'ਤੇ ਲੰਬ ਹਨ (ਚਿੱਤਰ 11.24)। ਜੇਕਰ ਸਮਾਂਤਰ ਚਤੁਰਭੁਜ ਦਾ ਖੇਤਰਫਲ 1470 ਸਮ2 ਹੈ, AB=35 ਸਮ ਅਤੇ AD=49 ਸਮ ਹੈ ਤਾਂ BM ਅਤੇ DL ਦੀ ਲੰਬਾਈ ਪਤਾ ਕਰੋ।
View Solutionਸਿੱਧ ਕਰੋ ਕਿ A={1,2,3,4,5} ਵਿੱਚ R={(a,b):|a–b| ਜਿਸਤ ਹੈ।} ਰਾਹੀਂ ਦਿੱਤਾ ਸੰਬੰਧ R ਇੱਕ ਸਮਤੁਲ ਸੰਬੰਧ ਹੈ। ਪ੍ਰਮਾਣਿਤ ਕਰੋ ਕਿ {1, 3, 5} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਅਤੇ ਸਮੂਹ {2, 4} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਪਰੰਤੂ {1, 3, 5} ਦਾ ਕੋਈ ਵੀ ਤੱਤ {2, 4} ਦੇ ਕਿਸੇ ਤੱਤ ਨਾਲ ਸੰਬੰਧਿਤ ਨਹੀਂ ਹੈ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View SolutionSimplify:
(2.5p−1.5q)2−(1.5p−2.5q)2
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਫਰਸ਼ 'ਤੇ ਇੱਕ ਫੁੱਲਾਂ ਦਾ ਨਮੂਨਾ 16 ਤ੍ਰਿਭੁਜ ਅਕਾਰ ਟਾਈਲਾਂ ਨਾਲ ਬਣਾਇਆ ਗਿਆ ਹੈ ਜਿਸ ਵਿੱਚ ਹਰੇਕ ਦੀ ਭੁਜਾ 9 ਸਮ, 28 ਸਮ ਅਤੇ 35 ਸਮ ਹੈ(ਦੇਖੋ ਚਿੱਤਰ 12.18)। ਇਹਨਾਂ ਟਾਈਲਾਂ ਨੂੰ 50 ਪੈਸੇ ਪ੍ਰਤੀ ਸਮ2 ਦੀ ਦਰ ਨਾਲ ਪਾਲਿਸ਼ ਕਰਨ ਦਾ ਖਰਚ ਪਤਾ ਕਰੋ।
View Solutionਉਚਾਈ 14 ਸਮ ਵਾਲੇ ਇੱਕ ਲੰਬ ਚਕਰੀ ਬੇਲਣ ਦੀ ਵਕਰ ਸਤ੍ਹਾ ਦਾ ਖੇਤਰਫਲ 88 ਸਮ2 ਹੈ। ਬੇਲਣ ਦੇ ਆਧਾਰ ਦਾ ਵਿਆਸ ਪਤਾ ਕਰੋ। (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, π=227 ਲਓ।)
View Solutionਇੱਕ ਸ਼ੰਕੂ ਦੀ ਵਕਰ ਸਤ੍ਹਾ ਦਾ ਖੇਤਰਫਲ 308 ਸਮ2 ਹੈ, ਇਸਦੀ ਤਿਰਛੀ ਉਚਾਈ 14 ਸਮ ਹੈ। ਪਤਾ ਕਰੋ:-(1) ਆਧਾਰ ਦਾ ਅਰਧ ਵਿਆਸ (2) ਸ਼ੰਕੂ ਦੀ ਕੁੱਲ ਸਤ੍ਹਾ ਦਾ ਖੇਤਰਫਲ (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, π=227 ਲਓ।)
View Solutionਪਿੱਤਲ ਦੇ ਬਣੇ ਇਕ ਅਰਧ ਗੋਲਾਕਾਰ ਕਟੋਰੇ ਦਾ ਅੰਦਰੂਨੀ ਵਿਆਸ 10.5 ਸਮ ਹੈ। 16 ਰੁਪਦੇ ਪ੍ਰਤੀ 100 ਸਮ2 ਦੀ ਦਰ ਨਾਲ ਇਸਦੇ ਅੰਦਰੂਨੀ ਸਤ੍ਹਾ 'ਤੇ ਕਲੱਈ ਕਰਵਾਉਣ ਦਾ ਖਰਚ ਪਤਾ ਕਰੋ। (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, π=227 ਲਓ।)
View Solutionਉਸ ਗੋਲੇ ਦਾ ਅਰਧ ਵਿਆਸ ਪਤਾ ਕਰੋ ਜਿਸਦੀ ਸਤ੍ਹਾ ਦਾ ਖੇਤਰਫਲ 154 ਸਮ2 ਹੈ। (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, π=227 ਲਓ।)
View Solution