ਅਸਲ ਜੀਵਨ ਨਾਲ ਸਬੰਧਿਤ ਸਰਬੰਗਸਮ ਆਕਾਰਾਂ ਦੀਆਂ ਕੋਈ ਦੋ ਉਦਾਹਰਣਾਂ ਦਿਉ।
Step by step video & image solution for ਅਸਲ ਜੀਵਨ ਨਾਲ ਸਬੰਧਿਤ ਸਰਬੰਗਸਮ ਆਕਾਰਾਂ ਦੀਆਂ ਕੋਈ ਦੋ ਉਦਾਹਰਣਾਂ ਦਿਉ। by Maths experts to help you in doubts & scoring excellent marks in Class 7 exams.
Topper's Solved these Questions
Similar Questions
△PQR ਵਿੱਚ ਭੁਜਾ ¯¯¯¯¯¯QR ਦਾ ਮੱਧ ਬਿੰਦੂ D ਹੈ। ¯¯¯¯¯¯¯PM___________ ਹੈ।
02:56View Solutionਇੱਕ ਆਇਤਾਕਾਰ (ਖੇਤ) ਦੀ ਲੰਬਾਈ ਅਤੇ ਚੌੜਾਈ ਕ੍ਰਮਵਾਰ : 500 ਮੀ. ਅਤੇ 300 ਮੀ. ਹੈ। ਪਤਾ ਕਰੋ:- (i) ਖੇਤ ਦਾ ਖੇਤਰਫਲ (ii) ਖੇਤ ਜਾਂ ਜਮੀਨ ਦਾ ਮੁੱਲ, ਜੇਕਰ 1 ਮੀ2 . ਜਮੀਨ ਦਾ ਮੁੱਲ ₹10,000 ਰੁ. ਹੋਵੇ।
03:07View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
12:36View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
06:30View Solutionਸਿੱਧ ਕਰੋ ਕਿ A={1,2,3,4,5} ਵਿੱਚ R={(a,b):|a–b| ਜਿਸਤ ਹੈ।} ਰਾਹੀਂ ਦਿੱਤਾ ਸੰਬੰਧ R ਇੱਕ ਸਮਤੁਲ ਸੰਬੰਧ ਹੈ। ਪ੍ਰਮਾਣਿਤ ਕਰੋ ਕਿ {1, 3, 5} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਅਤੇ ਸਮੂਹ {2, 4} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਪਰੰਤੂ {1, 3, 5} ਦਾ ਕੋਈ ਵੀ ਤੱਤ {2, 4} ਦੇ ਕਿਸੇ ਤੱਤ ਨਾਲ ਸੰਬੰਧਿਤ ਨਹੀਂ ਹੈ।
05:11View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
10:33View Solution