ਜੂਹੀ ਇੱਕ ਵਾਸ਼ਿੰਗ ਮਸ਼ੀਨ ₹13,500 ਵਿੱਚ ਵੇਚਣ 'ਤੇ 20% ਹਾਨੀ ਉਠਾਂਦੀ ਹੈ ਉਸਨੇ ਉਹ ਮਸ਼ੀਨ ਕਿੰਨੇ ਦੀ ਖਰੀਦੀ ਸੀ?
Step by step video & image solution for ਜੂਹੀ ਇੱਕ ਵਾਸ਼ਿੰਗ ਮਸ਼ੀਨ ₹13,500 ਵਿੱਚ ਵੇਚਣ 'ਤੇ 20% ਹਾਨੀ ਉਠਾਂਦੀ ਹੈ ਉਸਨੇ ਉਹ ਮਸ਼ੀਨ ਕਿੰਨੇ ਦੀ ਖਰੀਦੀ ਸੀ? by Maths experts to help you in doubts & scoring excellent marks in Class 7 exams.
Topper's Solved these Questions
Similar Questions
ਹੱਲ ਕਰੋ :- 2−35
02:24View Solutionਹੇਠ ਲਿਖੇ ਕੋਣਾਂ ਵਿਚੋਂ ਹਰੇਕ ਦਾ ਪੂਰਕ ਪਤਾ ਕਰੋ:-
03:36View SolutionJuhi sells a washing machine for Rs 13,500. She loses 20% in the bargain. What was the price at which she bought it?
03:07View SolutionJuhi sells a washing machine for Rs 13,500. She loses 20% in the bargain. What was the price at which she bought it?
04:11View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
01:23View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
05:11View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
05:06View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
06:09View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:53View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
04:44View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
03:56View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
10:33View Solution