ਹੇਠ ਲਿਖੇ ਦੇ ਕੁੱਲ ਚਾਰ ਪਰਿਮੇਯ ਸੰਖਿਆਵਾਂ ਲਿਖੋ:- 5−3
Step by step video & image solution for ਹੇਠ ਲਿਖੇ ਦੇ ਕੁੱਲ ਚਾਰ ਪਰਿਮੇਯ ਸੰਖਿਆਵਾਂ ਲਿਖੋ:- 5/-3 by Maths experts to help you in doubts & scoring excellent marks in Class 7 exams.
Topper's Solved these Questions
Similar Questions
ਇੱਕ ਆਇਤਾਕਾਰ (ਖੇਤ) ਦੀ ਲੰਬਾਈ ਅਤੇ ਚੌੜਾਈ ਕ੍ਰਮਵਾਰ : 500 ਮੀ. ਅਤੇ 300 ਮੀ. ਹੈ। ਪਤਾ ਕਰੋ:- (i) ਖੇਤ ਦਾ ਖੇਤਰਫਲ (ii) ਖੇਤ ਜਾਂ ਜਮੀਨ ਦਾ ਮੁੱਲ, ਜੇਕਰ 1 ਮੀ2 . ਜਮੀਨ ਦਾ ਮੁੱਲ ₹10,000 ਰੁ. ਹੋਵੇ।
01:24View Solution△PQR ਦੀ ਰਚਨਾ ਕਰੋ ਜਿਸ ਵਿੱਚ PQ=4 ਸਮ, QR=3.5 ਸਮ ਅਤੇ PR=4 ਸਮ ਹੋਵੇ। ਇਹ ਕਿਸ ਪ੍ਰਕਾਰ ਦੀ ਤ੍ਰਿਭੁਜ ਹੈ?
00:34View Solution(−35)−1 = 35 (b) 53 −53 (d) −35
02:22View Solution(5+5+5+5)÷53+3+3+3÷3 के बराबर है?
01:10View Solution59145+33+135 is equal to
01:57View Solution(−35)−1 =
(a)35 (b) 53 (c)−53 (d) −3501:30View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
02:22View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
09:34View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
01:08View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
08:27View Solutionसरल करें :
715−235+33504:26View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:10View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
05:06View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
01:28View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
01:56View Solution(3//5)^4xx(3//5)^3xx(3//5)^7 =__
01:29View Solution