ਇੱਕ ਸਮਕੋਣ ਤ੍ਰਿਭੁਜ ਦੀ ਰਚਨਾ ਕਰੋ, ਜਿਸਦਾ ਕਾਰਣ 6 ਸਮ ਅਤੇ ਇੱਕ ਭੁਜਾ 4 ਸਮ ਹੋਵੇ।
Step by step video & image solution for ਇੱਕ ਸਮਕੋਣ ਤ੍ਰਿਭੁਜ ਦੀ ਰਚਨਾ ਕਰੋ, ਜਿਸਦਾ ਕਾਰਣ 6 ਸਮ ਅਤੇ ਇੱਕ ਭੁਜਾ 4 ਸਮ ਹੋਵੇ। by Maths experts to help you in doubts & scoring excellent marks in Class 7 exams.
Topper's Solved these Questions
Similar Questions
ਹੇਠ ਲਿਖੀ ਪਰਿਮੇਯ ਸੰਖਿਆਵਾਂ ਦੇ ਵਿੱਚ 5 ਪਰਿਮੇਯ ਸੰਖਿਆਵਾਂ ਲਿਖੋ:- -1 ਅਤੇ 0
02:56View Solutionਹੱਲ ਕਰੋ :- 2−35
02:53View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
06:30View SolutionDL ਅਤੇ BM ਸਮਾਂਤਰ ਚਤੁਰਭੁਜ ABCD ਦੀ ਕ੍ਰਮਵਾਰ ਭੁਜਾਵਾਂ AB ਅਤੇ AD 'ਤੇ ਲੰਬ ਹਨ (ਚਿੱਤਰ 11.24)। ਜੇਕਰ ਸਮਾਂਤਰ ਚਤੁਰਭੁਜ ਦਾ ਖੇਤਰਫਲ 1470 ਸਮ2 ਹੈ, AB=35 ਸਮ ਅਤੇ AD=49 ਸਮ ਹੈ ਤਾਂ BM ਅਤੇ DL ਦੀ ਲੰਬਾਈ ਪਤਾ ਕਰੋ।
05:10View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
03:18View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
08:27View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
04:03View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
05:06View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
06:09View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:53View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
06:03View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
02:09View Solutionਫਰਸ਼ 'ਤੇ ਇੱਕ ਫੁੱਲਾਂ ਦਾ ਨਮੂਨਾ 16 ਤ੍ਰਿਭੁਜ ਅਕਾਰ ਟਾਈਲਾਂ ਨਾਲ ਬਣਾਇਆ ਗਿਆ ਹੈ ਜਿਸ ਵਿੱਚ ਹਰੇਕ ਦੀ ਭੁਜਾ 9 ਸਮ, 28 ਸਮ ਅਤੇ 35 ਸਮ ਹੈ(ਦੇਖੋ ਚਿੱਤਰ 12.18)। ਇਹਨਾਂ ਟਾਈਲਾਂ ਨੂੰ 50 ਪੈਸੇ ਪ੍ਰਤੀ ਸਮ2 ਦੀ ਦਰ ਨਾਲ ਪਾਲਿਸ਼ ਕਰਨ ਦਾ ਖਰਚ ਪਤਾ ਕਰੋ।
04:10View Solutionਉਚਾਈ 14 ਸਮ ਵਾਲੇ ਇੱਕ ਲੰਬ ਚਕਰੀ ਬੇਲਣ ਦੀ ਵਕਰ ਸਤ੍ਹਾ ਦਾ ਖੇਤਰਫਲ 88 ਸਮ2 ਹੈ। ਬੇਲਣ ਦੇ ਆਧਾਰ ਦਾ ਵਿਆਸ ਪਤਾ ਕਰੋ। (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, π=227 ਲਓ।)
04:13View Solutionਇੱਕ ਸ਼ੰਕੂ ਦੀ ਵਕਰ ਸਤ੍ਹਾ ਦਾ ਖੇਤਰਫਲ 308 ਸਮ2 ਹੈ, ਇਸਦੀ ਤਿਰਛੀ ਉਚਾਈ 14 ਸਮ ਹੈ। ਪਤਾ ਕਰੋ:-(1) ਆਧਾਰ ਦਾ ਅਰਧ ਵਿਆਸ (2) ਸ਼ੰਕੂ ਦੀ ਕੁੱਲ ਸਤ੍ਹਾ ਦਾ ਖੇਤਰਫਲ (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, π=227 ਲਓ।)
02:12View Solution