ਇੱਕ ਤਾਰ ਆਇਤ ਦੇ ਆਕਾਰ ਦੀ ਹੈ। ਇਸਦੀ ਲੰਬਾਈ 40 ਸਮ ਅਤੇ ਚੌੜਾਈ 22 ਸਮ ਹੈ।ਜੇਕਰ ਇਸੀ ਤਾਰ ਨੂੰ ਵਰਗ ਦੇ ਰੂਪ ਵਿੱਚ ਮੋੜਿਆ ਜਾਵੇ, ਤਾਂ ਇਸ ਵਰਗ ਦੀ ਹਰੇਕ ਭੁਜਾ ਦਾ ਮਾਪ ਕੀ ਹੋਵੇਗਾ। ਇਹ ਵੀ ਪਤਾ ਕਰੋ ਕਿਸ ਆਕਾਰ ਦਾ ਖੇਤਰਫਲ ਵੱਧ ਹੋਵੇਗਾ?
Step by step video & image solution for ਇੱਕ ਤਾਰ ਆਇਤ ਦੇ ਆਕਾਰ ਦੀ ਹੈ। ਇਸਦੀ ਲੰਬਾਈ 40 ਸਮ ਅਤੇ ਚੌੜਾਈ 22 ਸਮ ਹੈ।ਜੇਕਰ ਇਸੀ ਤਾਰ ਨੂੰ ਵਰਗ ਦੇ ਰੂਪ ਵਿੱਚ ਮੋੜਿਆ ਜਾਵੇ, ਤਾਂ ਇਸ ਵਰਗ ਦੀ ਹਰੇਕ ਭੁਜਾ ਦਾ ਮਾਪ ਕੀ ਹੋਵੇਗਾ। ਇਹ ਵੀ ਪਤਾ ਕਰੋ ਕਿਸ ਆਕਾਰ ਦਾ ਖੇਤਰਫਲ ਵੱਧ ਹੋਵੇਗਾ? by Maths experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
ਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਦੋ ਰੇਖਾ- ਖੰਡ ਸਰਬੰਗਸਮ ਹੁੰਦੇ ਹਨ ਜੇਕਰ______।
View Solutionਹੇਠ ਲਿਖੀ ਪਰਿਮੇਯ ਸੰਖਿਆਵਾਂ ਦੇ ਵਿੱਚ 5 ਪਰਿਮੇਯ ਸੰਖਿਆਵਾਂ ਲਿਖੋ:- -1 ਅਤੇ 0
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution