6 ਸਮ ਭੁਜਾ ਵਾਲੀ ਇੱਕ ਐਲੂਮੀਨੀਅਮ ਵਰਗਕਾਰ ਸ਼ੀਟ ਵਿੱਚੋਂ 2 ਸਮ ਅਰਧ ਵਿਆਸ ਵਾਲੇ ਇੱਕ ਚੱਕਰ ਨੂੰ ਕੱਟ ਦਿੱਤਾ ਜਾਂਦਾ ਹੈ। ਸ਼ੀਟ ਦੇ ਬਾਕੀ ਭਾਗ ਦਾ ਖੇਤਰਫਲ ਕਿੰਨਾ ਹੋਵੇਗਾ? (π=3.14 ਲਓ)।
Step by step video & image solution for 6 ਸਮ ਭੁਜਾ ਵਾਲੀ ਇੱਕ ਐਲੂਮੀਨੀਅਮ ਵਰਗਕਾਰ ਸ਼ੀਟ ਵਿੱਚੋਂ 2 ਸਮ ਅਰਧ ਵਿਆਸ ਵਾਲੇ ਇੱਕ ਚੱਕਰ ਨੂੰ ਕੱਟ ਦਿੱਤਾ ਜਾਂਦਾ ਹੈ। ਸ਼ੀਟ ਦੇ ਬਾਕੀ ਭਾਗ ਦਾ ਖੇਤਰਫਲ ਕਿੰਨਾ ਹੋਵੇਗਾ? (pi=3.14 ਲਓ)। by Maths experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
ਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਦੋ ਰੇਖਾ- ਖੰਡ ਸਰਬੰਗਸਮ ਹੁੰਦੇ ਹਨ ਜੇਕਰ______।
View Solutionਹੇਠ ਲਿਖੀ ਪਰਿਮੇਯ ਸੰਖਿਆਵਾਂ ਦੇ ਵਿੱਚ 5 ਪਰਿਮੇਯ ਸੰਖਿਆਵਾਂ ਲਿਖੋ:- -1 ਅਤੇ 0
View SolutionIf pi=3.14 , then the value of pi^(2) is
View SolutionIf π=3.14, then the value of π2 is
View SolutionIf π=3.14, then the value of π2 is
View SolutionIf π=3.14, then the value of π2 is
View SolutionIf π=3.14, then the value of π2 is
View SolutionDL ਅਤੇ BM ਸਮਾਂਤਰ ਚਤੁਰਭੁਜ ABCD ਦੀ ਕ੍ਰਮਵਾਰ ਭੁਜਾਵਾਂ AB ਅਤੇ AD 'ਤੇ ਲੰਬ ਹਨ (ਚਿੱਤਰ 11.24)। ਜੇਕਰ ਸਮਾਂਤਰ ਚਤੁਰਭੁਜ ਦਾ ਖੇਤਰਫਲ 1470 ਸਮ2 ਹੈ, AB=35 ਸਮ ਅਤੇ AD=49 ਸਮ ਹੈ ਤਾਂ BM ਅਤੇ DL ਦੀ ਲੰਬਾਈ ਪਤਾ ਕਰੋ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solutionਉਚਾਈ 14 ਸਮ ਵਾਲੇ ਇੱਕ ਲੰਬ ਚਕਰੀ ਬੇਲਣ ਦੀ ਵਕਰ ਸਤ੍ਹਾ ਦਾ ਖੇਤਰਫਲ 88 ਸਮ2 ਹੈ। ਬੇਲਣ ਦੇ ਆਧਾਰ ਦਾ ਵਿਆਸ ਪਤਾ ਕਰੋ। (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, π=227 ਲਓ।)
View Solution