ਇੱਕ ਬਾਗ 90 ਮੀ. ਲੰਬਾ ਅਤੇ 75 ਮੀ. ਚੌੜਾ ਹੈ।ਇਸਦੇ ਬਾਹਰ ਚਾਰੇ ਪਾਸੇ 5 ਮੀ. ਚੌੜਾ ਰਸਤਾ ਬਣਾਉਣਾ ਹੈ। ਰਸਤੇ ਦਾ ਖੇਤਰਫਲ ਪਤਾ ਕਰੋ। ਬਾਗ ਦਾ ਖੇਤਰਫਲ ਹੈਕਟੇਅਰ ਵਿੱਚ ਵੀ ਪਤਾ ਕਰੋ।
Step by step video & image solution for ਇੱਕ ਬਾਗ 90 ਮੀ. ਲੰਬਾ ਅਤੇ 75 ਮੀ. ਚੌੜਾ ਹੈ।ਇਸਦੇ ਬਾਹਰ ਚਾਰੇ ਪਾਸੇ 5 ਮੀ. ਚੌੜਾ ਰਸਤਾ ਬਣਾਉਣਾ ਹੈ। ਰਸਤੇ ਦਾ ਖੇਤਰਫਲ ਪਤਾ ਕਰੋ। ਬਾਗ ਦਾ ਖੇਤਰਫਲ ਹੈਕਟੇਅਰ ਵਿੱਚ ਵੀ ਪਤਾ ਕਰੋ। by Maths experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
ਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਦੋ ਰੇਖਾ- ਖੰਡ ਸਰਬੰਗਸਮ ਹੁੰਦੇ ਹਨ ਜੇਕਰ______।
View Solutionਹੇਠ ਲਿਖੀ ਪਰਿਮੇਯ ਸੰਖਿਆਵਾਂ ਦੇ ਵਿੱਚ 5 ਪਰਿਮੇਯ ਸੰਖਿਆਵਾਂ ਲਿਖੋ:- -1 ਅਤੇ 0
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ. ਮੀ.^2 Find out: - Per in both these states ਕਿ.ਮੀ.^2 How many people are there?
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ . ਮੀ.^2 Find out: - Which state has less population density?
View Solutionਇੱਕ ਜਮੀਨ ਦੇ ਆਇਤਕਾਰ ਪਲਾਟ ਦੀ ਚੌੜਾਈ ਪਤਾ ਕਰੋ, ਜੇਕਰ ਇਸਦਾ ਖੇਤਰਫਲ 440 ਮੀ2. ਅਤੇ ਲੰਬਾਈ 20 ਮੀ. ਹੈ। ਇਸਦਾ ਘੇਰਾ ਵੀ ਪਤਾ ਕਰੋ।
View Solution₹15 ਪ੍ਰਤੀ ਮੀ2. ਦੀ ਦਰ ਨਾਲ 1.6 ਮੀਟਰ ਵਿਆਸ ਵਾਲੇ ਇੱਕ ਚੱਕਰਾਕਾਰ ਮੇਜ਼ ਦੇ ਉਪਰਲੀ ਸਤ੍ਹਾ ਨੂੰ ਪਾਲਿਸ਼ ਕਰਵਾਉਣ ਦਾ ਖਰਚਾ ਪਤਾ ਕਰੋ। (π=3.14 ਲਓ)।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution