30 ਮੀ. ਭੁਜਾ ਵਾਲੇ ਇੱਕ ਵਰਗਾਕਾਰ ਬਗੀਚੇ ਦੀ ਸੀਮਾ ਦੇ ਅੰਦਰਵਾਲੇ ਪਾਸੇ 1 ਮੀ. ਚੌੜਾ ਰਸਤਾ ਬਣਿਆ ਹੋਇਆ ਹੈ। ਪਤਾ ਕਰੋ:- (i) ਰਸਤੇ ਦਾ ਖੇਤਰਫਲ (ii) ₹40 ਪ੍ਰਤੀ ਮੀ^2 ਦੀ ਦਰ ਨਾਲ ਬਗੀਚੇ ਦੇ ਬਾਕੀ ਭਾਗ ਵਿਚ ਘਾਹ ਲਗਾਉਣ ਦਾ ਖਰਚ।
Step by step video & image solution for 30 ਮੀ. ਭੁਜਾ ਵਾਲੇ ਇੱਕ ਵਰਗਾਕਾਰ ਬਗੀਚੇ ਦੀ ਸੀਮਾ ਦੇ ਅੰਦਰਵਾਲੇ ਪਾਸੇ 1 ਮੀ. ਚੌੜਾ ਰਸਤਾ ਬਣਿਆ ਹੋਇਆ ਹੈ। ਪਤਾ ਕਰੋ:- (i) ਰਸਤੇ ਦਾ ਖੇਤਰਫਲ (ii) ₹40 ਪ੍ਰਤੀ ਮੀ^2 ਦੀ ਦਰ ਨਾਲ ਬਗੀਚੇ ਦੇ ਬਾਕੀ ਭਾਗ ਵਿਚ ਘਾਹ ਲਗਾਉਣ ਦਾ ਖਰਚ। by Maths experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
ਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਦੋ ਰੇਖਾ- ਖੰਡ ਸਰਬੰਗਸਮ ਹੁੰਦੇ ਹਨ ਜੇਕਰ______।
View Solutionਹੇਠ ਲਿਖੀ ਪਰਿਮੇਯ ਸੰਖਿਆਵਾਂ ਦੇ ਵਿੱਚ 5 ਪਰਿਮੇਯ ਸੰਖਿਆਵਾਂ ਲਿਖੋ:- -1 ਅਤੇ 0
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ. ਮੀ.^2 Find out: - Per in both these states ਕਿ.ਮੀ.^2 How many people are there?
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ . ਮੀ.^2 Find out: - Which state has less population density?
View Solutionਇੱਕ ਆਇਤਾਕਾਰ (ਖੇਤ) ਦੀ ਲੰਬਾਈ ਅਤੇ ਚੌੜਾਈ ਕ੍ਰਮਵਾਰ : 500 ਮੀ. ਅਤੇ 300 ਮੀ. ਹੈ। ਪਤਾ ਕਰੋ:- (i) ਖੇਤ ਦਾ ਖੇਤਰਫਲ (ii) ਖੇਤ ਜਾਂ ਜਮੀਨ ਦਾ ਮੁੱਲ, ਜੇਕਰ 1 ਮੀ2 . ਜਮੀਨ ਦਾ ਮੁੱਲ ₹10,000 ਰੁ. ਹੋਵੇ।
View Solutionਇੱਕ ਜਮੀਨ ਦੇ ਆਇਤਕਾਰ ਪਲਾਟ ਦੀ ਚੌੜਾਈ ਪਤਾ ਕਰੋ, ਜੇਕਰ ਇਸਦਾ ਖੇਤਰਫਲ 440 ਮੀ2. ਅਤੇ ਲੰਬਾਈ 20 ਮੀ. ਹੈ। ਇਸਦਾ ਘੇਰਾ ਵੀ ਪਤਾ ਕਰੋ।
View Solution₹15 ਪ੍ਰਤੀ ਮੀ2. ਦੀ ਦਰ ਨਾਲ 1.6 ਮੀਟਰ ਵਿਆਸ ਵਾਲੇ ਇੱਕ ਚੱਕਰਾਕਾਰ ਮੇਜ਼ ਦੇ ਉਪਰਲੀ ਸਤ੍ਹਾ ਨੂੰ ਪਾਲਿਸ਼ ਕਰਵਾਉਣ ਦਾ ਖਰਚਾ ਪਤਾ ਕਰੋ। (π=3.14 ਲਓ)।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solution