90 ਮੀ. ਲੰਬਾਈ ਅਤੇ 60 ਮੀ. ਚੌੜਾਈ ਵਾਲੇ ਇੱਕ ਆਇਤਕਾਰ ਮੈਦਾਨ ਵਿੱਚ 2 ਰਸਤੇ ਬਣਾਏ ਗਏ ਹਨ, ਜੋ ਭੁਜਾਵਾਂ ਦੇ ਸਮਾਂਤਰ ਹਨ ਇੱਕ ਦੂਜੇ ਨੂੰ ਲੰਬ 'ਤੇ ਕੱਟਦੇ ਹਨ ਅਤੇ ਮੈਦਾਨ ਦੇ ਕੇਂਦਰ ਵਿਚ ਹੁੰਦੇ ਹੋਏ ਨਿਕਲਦੇ ਹਨ। ਜੇਕਰ ਹਰੇਕ ਰਸਤੇ ਦੀ ਚੌੜਾਈ 3 ਮੀ. ਹੋਵੇ ਤਾਂ ਪਤਾ ਕਰੋ:-(i) ਰਸਤਿਆਂ ਦੁਆਰਾ ਘਿਰਿਆ ਖੇਤਰ। (ii) ₹110 ਪ੍ਰਤੀ ਮੀ^2 ਦਰ ਨਾਲ ਰਸਤਿਆਂ ਨੂੰ ਬਣਾਉਣ ਦਾ ਖਰਚਾ।
Step by step video & image solution for 90 ਮੀ. ਲੰਬਾਈ ਅਤੇ 60 ਮੀ. ਚੌੜਾਈ ਵਾਲੇ ਇੱਕ ਆਇਤਕਾਰ ਮੈਦਾਨ ਵਿੱਚ 2 ਰਸਤੇ ਬਣਾਏ ਗਏ ਹਨ, ਜੋ ਭੁਜਾਵਾਂ ਦੇ ਸਮਾਂਤਰ ਹਨ ਇੱਕ ਦੂਜੇ ਨੂੰ ਲੰਬ 'ਤੇ ਕੱਟਦੇ ਹਨ ਅਤੇ ਮੈਦਾਨ ਦੇ ਕੇਂਦਰ ਵਿਚ ਹੁੰਦੇ ਹੋਏ ਨਿਕਲਦੇ ਹਨ। ਜੇਕਰ ਹਰੇਕ ਰਸਤੇ ਦੀ ਚੌੜਾਈ 3 ਮੀ. ਹੋਵੇ ਤਾਂ ਪਤਾ ਕਰੋ:-(i) ਰਸਤਿਆਂ ਦੁਆਰਾ ਘਿਰਿਆ ਖੇਤਰ। (ii) ₹110 ਪ੍ਰਤੀ ਮੀ^2 ਦਰ ਨਾਲ ਰਸਤਿਆਂ ਨੂੰ ਬਣਾਉਣ ਦਾ ਖਰਚਾ। by Maths experts to help you in doubts & scoring excellent marks in Class 7 exams.
Topper's Solved these Questions
Similar Questions
ਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਦੋ ਰੇਖਾ- ਖੰਡ ਸਰਬੰਗਸਮ ਹੁੰਦੇ ਹਨ ਜੇਕਰ______।
08:02View Solutionਹੇਠ ਲਿਖੀ ਪਰਿਮੇਯ ਸੰਖਿਆਵਾਂ ਦੇ ਵਿੱਚ 5 ਪਰਿਮੇਯ ਸੰਖਿਆਵਾਂ ਲਿਖੋ:- -1 ਅਤੇ 0
08:18View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ. ਮੀ.^2 Find out: - Per in both these states ਕਿ.ਮੀ.^2 How many people are there?
03:18View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ . ਮੀ.^2 Find out: - Which state has less population density?
02:32View Solutionਇੱਕ ਜਮੀਨ ਦੇ ਆਇਤਕਾਰ ਪਲਾਟ ਦੀ ਚੌੜਾਈ ਪਤਾ ਕਰੋ, ਜੇਕਰ ਇਸਦਾ ਖੇਤਰਫਲ 440 ਮੀ2. ਅਤੇ ਲੰਬਾਈ 20 ਮੀ. ਹੈ। ਇਸਦਾ ਘੇਰਾ ਵੀ ਪਤਾ ਕਰੋ।
03:07View Solution₹15 ਪ੍ਰਤੀ ਮੀ2. ਦੀ ਦਰ ਨਾਲ 1.6 ਮੀਟਰ ਵਿਆਸ ਵਾਲੇ ਇੱਕ ਚੱਕਰਾਕਾਰ ਮੇਜ਼ ਦੇ ਉਪਰਲੀ ਸਤ੍ਹਾ ਨੂੰ ਪਾਲਿਸ਼ ਕਰਵਾਉਣ ਦਾ ਖਰਚਾ ਪਤਾ ਕਰੋ। (π=3.14 ਲਓ)।
09:34View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
05:10View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
08:27View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
04:26View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
05:11View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
04:03View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:06View Solution