ਹੇਠ ਦਿੱਤੇ ਹੋਏ ਹਾਲਾਤ ਵਿੱਚ, ਚਲ, ਅਚਲ ਅਤੇ ਅੰਕ ਗਣਿਤਕ ਕਿਰਿਆਵਾਂ ਦਾ ਪ੍ਰਯੋਗ ਕਰਦੇ ਹੋਵੇ, ਬੀਜ ਗਣਿਤਕ ਵਿਅੰਜਕ ਪ੍ਰਾਪਤ ਕਰੋ:- ਸੰਖਿਆਵਾਂ m ਅਤੇ n ਦੇ ਗੁਣਨਫਲ ਦੇ ਤਿੰਨ ਗੁਣਾ ਵਿਚ ਸੰਖਿਆ 5 ਜੋੜਨਾ।
Step by step video & image solution for ਹੇਠ ਦਿੱਤੇ ਹੋਏ ਹਾਲਾਤ ਵਿੱਚ, ਚਲ, ਅਚਲ ਅਤੇ ਅੰਕ ਗਣਿਤਕ ਕਿਰਿਆਵਾਂ ਦਾ ਪ੍ਰਯੋਗ ਕਰਦੇ ਹੋਵੇ, ਬੀਜ ਗਣਿਤਕ ਵਿਅੰਜਕ ਪ੍ਰਾਪਤ ਕਰੋ:- ਸੰਖਿਆਵਾਂ m ਅਤੇ n ਦੇ ਗੁਣਨਫਲ ਦੇ ਤਿੰਨ ਗੁਣਾ ਵਿਚ ਸੰਖਿਆ 5 ਜੋੜਨਾ। by Maths experts to help you in doubts & scoring excellent marks in Class 7 exams.
Topper's Solved these Questions
Similar Questions
ਆਪਣੀ ਜਮਾਤ ਦੇ ਕਿਸੇ ਦਸ(10) ਵਿਦਿਆਰਥੀਆਂ ਦੀ ਉੱਚਾਈਆਂ ਦੀ ਵਿਚਲਨ ਸੀਮਾ ਪਤਾ ਕਰੋ।
02:56View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
03:07View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
09:34View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
03:18View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
01:41View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
04:10View Solutionਜੇਕਰ A=⎡⎢⎣−123579−211⎤⎥⎦ਅਤੇB=⎡⎢⎣−41−5120131⎤⎥⎦ ਹੈ ਤਾਂ ਸਿੱਧ ਕਰੋ ਕਿ (A+B)'=A'+B'
04:27View Solutionਜੇਕਰ A=⎡⎢⎣−123579−211⎤⎥⎦ਅਤੇB=⎡⎢⎣−41−5120131⎤⎥⎦ ਹੈ ਤਾਂ ਸਿੱਧ ਕਰੋ ਕਿ (A−B)'=A'−B'
04:20View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
04:00View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
02:14View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
08:27View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
04:26View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
05:11View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:37View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:19View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:10View Solution