ਹੇਠ ਦਿੱਤੇ ਵਿਅੰਜਕ ਦੇ ਪਦਾਂ ਅਤੇ ਉਨਾਂ ਦੇ ਗੁਣਨਖੰਡਾਂ ਨੂੰ ਪਛਾਣੋ। ਪਦਾਂ ਅਤੇ ਉਨ੍ਹਾਂ ਦੇ ਗੁਣਨਖੰਡਾਂ ਨੂੰ ਦਰੱਖਤ ਚਿੱਤਰ ਦੁਆਰਾ ਵੀ ਦਰਸਾਓ :- x−3
Step by step video & image solution for ਹੇਠ ਦਿੱਤੇ ਵਿਅੰਜਕ ਦੇ ਪਦਾਂ ਅਤੇ ਉਨਾਂ ਦੇ ਗੁਣਨਖੰਡਾਂ ਨੂੰ ਪਛਾਣੋ। ਪਦਾਂ ਅਤੇ ਉਨ੍ਹਾਂ ਦੇ ਗੁਣਨਖੰਡਾਂ ਨੂੰ ਦਰੱਖਤ ਚਿੱਤਰ ਦੁਆਰਾ ਵੀ ਦਰਸਾਓ :- x- 3 by Maths experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
ਆਪਣੀ ਜਮਾਤ ਦੇ ਕਿਸੇ ਦਸ(10) ਵਿਦਿਆਰਥੀਆਂ ਦੀ ਉੱਚਾਈਆਂ ਦੀ ਵਿਚਲਨ ਸੀਮਾ ਪਤਾ ਕਰੋ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solutiongof ਅਤੇ fog ਪਤਾ ਕਰੋ, ਜੇਕਰ f(x)=|x|ਅਤੇg(x)=|5x−2|
View SolutionX ਅਤੇ Y ਪਤਾ ਕਰੋ ਜੇਕਰ X+Y=[7025]ਅਤੇX−Y=[3003]
View SolutionX ਅਤੇ Y ਪਤਾ ਕਰੋ ਜੇਕਰ 2X+3Y=[2340]ਅਤੇ3X+2Y=[2−2−15]
View SolutionX ਅਤੇ Y ਪਤਾ ਕਰੋ ਜੇਕਰ Y=[3214]ਅਤੇ2X+Y=[10−32]
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A+B)'=A'+B'
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solution