ਜਿਥੋਂ ਤੱਕ ਸੰਭਵ ਹੋਵੇ। ਹੇਠ ਲਿਖੇ ਦਾ ਰਫ਼ ਚਿੱਤਰ ਖਿੱਚੋ:- ਇੱਕ ਚਤੁਰਭੁਜ ਜਿਸ ਵਿੱਚ ਸਿਰਫ਼ ਰੇਖੀ ਸਮਮਿਤੀ ਹੋਵੇ ਅਤੇ ਕ੍ਰਮ 1 ਤੋਂ ਵੱਧ ਦੀ ਘੁੰਮਣ ਸਮਮਿਤੀ ਨਾ ਹੋਵੇ।
Step by step video & image solution for ਜਿਥੋਂ ਤੱਕ ਸੰਭਵ ਹੋਵੇ। ਹੇਠ ਲਿਖੇ ਦਾ ਰਫ਼ ਚਿੱਤਰ ਖਿੱਚੋ:- ਇੱਕ ਚਤੁਰਭੁਜ ਜਿਸ ਵਿੱਚ ਸਿਰਫ਼ ਰੇਖੀ ਸਮਮਿਤੀ ਹੋਵੇ ਅਤੇ ਕ੍ਰਮ 1 ਤੋਂ ਵੱਧ ਦੀ ਘੁੰਮਣ ਸਮਮਿਤੀ ਨਾ ਹੋਵੇ। by Maths experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
ਹੇਠ ਲਿਖੇ ਕੋਣਾਂ ਵਿਚੋਂ ਹਰੇਕ ਦਾ ਪੂਰਕ ਪਤਾ ਕਰੋ:-
View Solutionਹੇਠ ਲਿਖੀ ਸਾਰਣੀ ਦੇ ਆਖਰੀ ਕਾਲਮ ਨੂੰ ਪੂਰਾ ਕਰੋ:-
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View SolutionIf A = [[3,7],[2,5]] ਅਤੇ B = [[6,8],[7,9]] Then check that (AB)^-1 = B^-1A^-1 Is
View Solutionਇੱਕ ਘੋਲ ਨੂੰ 68∘ F ਅਤੇ 77∘ F ਦੇ ਵਿਚਕਾਰ ਰੱਖਿਆ ਜਾਣਾ ਹੈ। ਇਸ ਤਾਪਮਾਨ ਦੀ ਡਿਗਰੀ ਸੈਲਸੀਅਸ (C) ਵਿੱਚ ਕੀ ਹੋਵੇਗੀ, ਜੇਕਰ ਸੈਲਸੀਅਸ (C) ਅਤੇ ਫਾਰਨਹੀਟ (F) ਪਰਿਵਰਤਨ ਸੂਤਰ F =9/5 C+32 ਹੋਵੇ?
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solution