ਇੱਕ ਘਣਾਵ ਦੇ ਪਸਾਰ 5 ਸਮ 3ਸਮ ਅਤੇ 2 ਸਮ ਹਨ। ਇਸ ਘਣਾਣ ਦੇ ਤਿੰਨ ਵੱਖ-ਵੱਖ ਬਰਾਬਰ ਦੂਰੀ ਵਾਲੇ ਚਿੱਤਰ ਖਿੱਚੋ।
Step by step video & image solution for ਇੱਕ ਘਣਾਵ ਦੇ ਪਸਾਰ 5 ਸਮ 3ਸਮ ਅਤੇ 2 ਸਮ ਹਨ। ਇਸ ਘਣਾਣ ਦੇ ਤਿੰਨ ਵੱਖ-ਵੱਖ ਬਰਾਬਰ ਦੂਰੀ ਵਾਲੇ ਚਿੱਤਰ ਖਿੱਚੋ। by Maths experts to help you in doubts & scoring excellent marks in Class 7 exams.
Updated on:21/07/2023Topper's Solved these Questions
Similar Questions
ਹੇਠ ਲਿਖੇ ਦਾ ਮੁੱਲ ਪਤਾ ਕਰੋ:- 26
View Solution△PQR ਵਿੱਚ ਭੁਜਾ ¯¯¯¯¯¯QR ਦਾ ਮੱਧ ਬਿੰਦੂ D ਹੈ। ¯¯¯¯¯¯¯PM___________ ਹੈ।
View SolutionDL ਅਤੇ BM ਸਮਾਂਤਰ ਚਤੁਰਭੁਜ ABCD ਦੀ ਕ੍ਰਮਵਾਰ ਭੁਜਾਵਾਂ AB ਅਤੇ AD 'ਤੇ ਲੰਬ ਹਨ (ਚਿੱਤਰ 11.24)। ਜੇਕਰ ਸਮਾਂਤਰ ਚਤੁਰਭੁਜ ਦਾ ਖੇਤਰਫਲ 1470 ਸਮ2 ਹੈ, AB=35 ਸਮ ਅਤੇ AD=49 ਸਮ ਹੈ ਤਾਂ BM ਅਤੇ DL ਦੀ ਲੰਬਾਈ ਪਤਾ ਕਰੋ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਫਰਸ਼ 'ਤੇ ਇੱਕ ਫੁੱਲਾਂ ਦਾ ਨਮੂਨਾ 16 ਤ੍ਰਿਭੁਜ ਅਕਾਰ ਟਾਈਲਾਂ ਨਾਲ ਬਣਾਇਆ ਗਿਆ ਹੈ ਜਿਸ ਵਿੱਚ ਹਰੇਕ ਦੀ ਭੁਜਾ 9 ਸਮ, 28 ਸਮ ਅਤੇ 35 ਸਮ ਹੈ(ਦੇਖੋ ਚਿੱਤਰ 12.18)। ਇਹਨਾਂ ਟਾਈਲਾਂ ਨੂੰ 50 ਪੈਸੇ ਪ੍ਰਤੀ ਸਮ2 ਦੀ ਦਰ ਨਾਲ ਪਾਲਿਸ਼ ਕਰਨ ਦਾ ਖਰਚ ਪਤਾ ਕਰੋ।
View Solutionਉਚਾਈ 14 ਸਮ ਵਾਲੇ ਇੱਕ ਲੰਬ ਚਕਰੀ ਬੇਲਣ ਦੀ ਵਕਰ ਸਤ੍ਹਾ ਦਾ ਖੇਤਰਫਲ 88 ਸਮ2 ਹੈ। ਬੇਲਣ ਦੇ ਆਧਾਰ ਦਾ ਵਿਆਸ ਪਤਾ ਕਰੋ। (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, π=227 ਲਓ।)
View Solutionਇੱਕ ਸ਼ੰਕੂ ਦੀ ਵਕਰ ਸਤ੍ਹਾ ਦਾ ਖੇਤਰਫਲ 308 ਸਮ2 ਹੈ, ਇਸਦੀ ਤਿਰਛੀ ਉਚਾਈ 14 ਸਮ ਹੈ। ਪਤਾ ਕਰੋ:-(1) ਆਧਾਰ ਦਾ ਅਰਧ ਵਿਆਸ (2) ਸ਼ੰਕੂ ਦੀ ਕੁੱਲ ਸਤ੍ਹਾ ਦਾ ਖੇਤਰਫਲ (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, π=227 ਲਓ।)
View Solution