4.7m ਲੰਬੀ ਅਤੇ 3.0×10−5m2 ਕਾਟ ਖੇਤਰਫਲ ਦੀ ਸਟੀਲ ਦੀ ਤਾਰ ਅਤੇ 3.5 m ਲੰਬੀ ਅਤੇ 4.0×10−5m2 ਕਾਟ ਖੇਤਰਫਲ ਦੀ ਤਾਂਬੇ ਦੀ ਤਾਰ ਤੇ ਦਿੱਤੇ ਗਏ ਸਮਾਨ ਪਰਿਮਾਣ ਦੇ ਭਾਰ ਲਟਕਾਉਣ ਤੇ ਉਹਨਾਂ ਦੀ ਲੰਬਾਈ ਵਿਚ ਇਕਸਮਾਨ ਵਾਧਾ ਹੁੰਦਾ ਹੈ। ਸਟੀਲ ਅਤੇ ਤਾਂਬੇ ਦੇ ਯੰਗ ਮੋਡੂਲਸ ਦਾ ਅਨੁਪਾਤ ਕੀ ਹੋਵੇਗਾ?
Step by step video & image solution for 4.7m ਲੰਬੀ ਅਤੇ 3.0xx10^-5 m^2 ਕਾਟ ਖੇਤਰਫਲ ਦੀ ਸਟੀਲ ਦੀ ਤਾਰ ਅਤੇ 3.5 m ਲੰਬੀ ਅਤੇ 4.0xx10^-5 m^2 ਕਾਟ ਖੇਤਰਫਲ ਦੀ ਤਾਂਬੇ ਦੀ ਤਾਰ ਤੇ ਦਿੱਤੇ ਗਏ ਸਮਾਨ ਪਰਿਮਾਣ ਦੇ ਭਾਰ ਲਟਕਾਉਣ ਤੇ ਉਹਨਾਂ ਦੀ ਲੰਬਾਈ ਵਿਚ ਇਕਸਮਾਨ ਵਾਧਾ ਹੁੰਦਾ ਹੈ। ਸਟੀਲ ਅਤੇ ਤਾਂਬੇ ਦੇ ਯੰਗ ਮੋਡੂਲਸ ਦਾ ਅਨੁਪਾਤ ਕੀ ਹੋਵੇਗਾ? by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਸਹੀ ਵਿਕਲਪ ਚੁਣੋ:- ਵੱਧਦੀ ਉਚਾਈ ਨਾਲ ਗੁਰੂਤਾ ਪ੍ਰਵੇਗ ਵਧਦਾ/ ਘੱਟਦਾ ਹੈ।
View Solutionਹੇਠ ਦਿੱਤੇ ਗਏ ਉਦਾਹਰਣਾਂ ਵਿਚ ਕਿਹੜੀ ਆਵਿ੍ਰਤੀ ਗਤੀ ਨੂੰ ਦਰਸਾਉਂਦੀ ਹੈ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solution