ਐਲੂਮੀਨੀਅਮ ਦੇ ਕਿਸੇ ਘਣ ਦੇ ਕਿਨਾਰੇ 10cm ਲੰਬੇ ਹਨ। ਇਸਦੀ ਇਕ ਫਲਕ ਕਿਸੇ ਖੜ੍ਹਵੀ ਦੀਵਾਰ ਨਾਲ ਕੱਸ ਕੇ ਬੱਝੀ ਹੋਈ ਹੈ। ਇਸ ਘਣ ਦੇ ਸਨਮੁੱਖ ਫਲਕ ਨਾਲ 100kg ਦਾ ਇਕ ਪੁੰਜ ਜੋੜ ਦਿਤਾ ਗਿਆ ਹੈ। ਐਲੂਮੀਨੀਅਮ ਦਾ ਸ਼ੀਅਰ ਮੋਡੂਲਸ 25 GPa ਹੈ। ਇਸ ਫਲਕ ਦਾ ਖੜ੍ਹਵਾਂ ਵਿਸਥਾਪਨ ਕਿੰਨਾਂ ਹੋਵੇਗਾ?
Step by step video & image solution for ਐਲੂਮੀਨੀਅਮ ਦੇ ਕਿਸੇ ਘਣ ਦੇ ਕਿਨਾਰੇ 10cm ਲੰਬੇ ਹਨ। ਇਸਦੀ ਇਕ ਫਲਕ ਕਿਸੇ ਖੜ੍ਹਵੀ ਦੀਵਾਰ ਨਾਲ ਕੱਸ ਕੇ ਬੱਝੀ ਹੋਈ ਹੈ। ਇਸ ਘਣ ਦੇ ਸਨਮੁੱਖ ਫਲਕ ਨਾਲ 100kg ਦਾ ਇਕ ਪੁੰਜ ਜੋੜ ਦਿਤਾ ਗਿਆ ਹੈ। ਐਲੂਮੀਨੀਅਮ ਦਾ ਸ਼ੀਅਰ ਮੋਡੂਲਸ 25 GPa ਹੈ। ਇਸ ਫਲਕ ਦਾ ਖੜ੍ਹਵਾਂ ਵਿਸਥਾਪਨ ਕਿੰਨਾਂ ਹੋਵੇਗਾ? by Physics experts to help you in doubts & scoring excellent marks in Class 11 exams.
Topper's Solved these Questions
Similar Questions
ਸਹੀ ਵਿਕਲਪ ਚੁਣੋ:- ਵੱਧਦੀ ਉਚਾਈ ਨਾਲ ਗੁਰੂਤਾ ਪ੍ਰਵੇਗ ਵਧਦਾ/ ਘੱਟਦਾ ਹੈ।
03:07View Solutionਹੇਠ ਦਿੱਤੇ ਗਏ ਉਦਾਹਰਣਾਂ ਵਿਚ ਕਿਹੜੀ ਆਵਿ੍ਰਤੀ ਗਤੀ ਨੂੰ ਦਰਸਾਉਂਦੀ ਹੈ।
01:57View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
01:30View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
02:22View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
00:51View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
04:11View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:55View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
08:27View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
02:23View Solution