ਸਪੱਸ਼ਟ ਕਰੋ, ਕਿਉਂ: ਜਦੋਂਕਿ ਦਬਾਉ, ਪ੍ਰਤੀ ਇਕਾਈ ਖੇਤਰਫਲ ਤੇ ਲੱਗਣ ਵਾਲਾ ਬਲ ਹੁੰਦਾ ਹੈ ਫਿਰ ਵੀ ਹਾਈਡਰੋਸਟੈਟਿਕ ਦਬਾਉ ਅਦਿਸ਼ ਰਾਸ਼ੀ ਹੈ।
Step by step video & image solution for ਸਪੱਸ਼ਟ ਕਰੋ, ਕਿਉਂ: ਜਦੋਂਕਿ ਦਬਾਉ, ਪ੍ਰਤੀ ਇਕਾਈ ਖੇਤਰਫਲ ਤੇ ਲੱਗਣ ਵਾਲਾ ਬਲ ਹੁੰਦਾ ਹੈ ਫਿਰ ਵੀ ਹਾਈਡਰੋਸਟੈਟਿਕ ਦਬਾਉ ਅਦਿਸ਼ ਰਾਸ਼ੀ ਹੈ। by Physics experts to help you in doubts & scoring excellent marks in Class 11 exams.
Topper's Solved these Questions
Similar Questions
ਹੇਠ ਦਿੱਤੇ ਗਏ ਉਦਾਹਰਣਾਂ ਵਿਚ ਕਿਹੜੀ ਆਵਿ੍ਰਤੀ ਗਤੀ ਨੂੰ ਦਰਸਾਉਂਦੀ ਹੈ।
00:51View Solution2.50kg ਪੁੰਜ ਦੀ 20 m ਲੰਬੀ ਤਣੀ ਹੋਈ ਡੋਰੀ ਤੇ 200 N ਬਲ ਦਾ ਤਣਾਅ ਹੈ। ਜੇ ਇਸ ਡੋਰੀ ਦੇ ਇਕ ਸਿਰੇ ਨੂੰ ਟਰਾਂਸਵਰਸ ਝੱਟਕਾ ਦਿੱਤਾ ਜਾਵੇ ਤਾਂ ਹਲਚਲ ਕਿੰਨੇ ਸਮੇਂ ਵਿਚ ਦੂਸਰੇ ਸਿਰੇ ਤੱਕ ਪੁਜੇਗੀ ?
05:46View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
04:11View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:55View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
01:23View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
08:27View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:23View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:06View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
06:09View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:53View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
04:44View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
10:33View Solution