ਹਰੇਕ ਕਥਨ ਨਾਲ ਦਿੱਤੀ ਸੂਚੀ ਵਿਚੋਂ ਢੁਕਵੇਂ ਸ਼ਬਦ ਚੁਣ ਕੇ ਖਾਲੀ ਥਾਂ ਭਰੋ। (b) ਗੈਸਾਂ ਦੀ ਵਿਸਕਾਸਤਾ ਤਾਪਮਾਨ ਵੱਧਣ ਤੇ ......ਹੈ,ਜਦੋਂਕਿ ਦ੍ਰਵਾਂ ਦੀ ਵਿਸਕਾਸਤਾ ਤਾਪਮਾਨ ਵਧਣ ਤੇ........ਹੈ।(ਵੱਧਦੀ/ਘੱਟਦੀ)
Step by step video & image solution for ਹਰੇਕ ਕਥਨ ਨਾਲ ਦਿੱਤੀ ਸੂਚੀ ਵਿਚੋਂ ਢੁਕਵੇਂ ਸ਼ਬਦ ਚੁਣ ਕੇ ਖਾਲੀ ਥਾਂ ਭਰੋ। (b) ਗੈਸਾਂ ਦੀ ਵਿਸਕਾਸਤਾ ਤਾਪਮਾਨ ਵੱਧਣ ਤੇ ......ਹੈ,ਜਦੋਂਕਿ ਦ੍ਰਵਾਂ ਦੀ ਵਿਸਕਾਸਤਾ ਤਾਪਮਾਨ ਵਧਣ ਤੇ........ਹੈ।(ਵੱਧਦੀ/ਘੱਟਦੀ) by Physics experts to help you in doubts & scoring excellent marks in Class 11 exams.
Topper's Solved these Questions
Similar Questions
ਹੇਠ ਦਿੱਤੇ ਗਏ ਉਦਾਹਰਣਾਂ ਵਿਚ ਕਿਹੜੀ ਆਵਿ੍ਰਤੀ ਗਤੀ ਨੂੰ ਦਰਸਾਉਂਦੀ ਹੈ।
03:07View Solution2.50kg ਪੁੰਜ ਦੀ 20 m ਲੰਬੀ ਤਣੀ ਹੋਈ ਡੋਰੀ ਤੇ 200 N ਬਲ ਦਾ ਤਣਾਅ ਹੈ। ਜੇ ਇਸ ਡੋਰੀ ਦੇ ਇਕ ਸਿਰੇ ਨੂੰ ਟਰਾਂਸਵਰਸ ਝੱਟਕਾ ਦਿੱਤਾ ਜਾਵੇ ਤਾਂ ਹਲਚਲ ਕਿੰਨੇ ਸਮੇਂ ਵਿਚ ਦੂਸਰੇ ਸਿਰੇ ਤੱਕ ਪੁਜੇਗੀ ?
00:51View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
04:11View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
01:23View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
02:25View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
02:23View Solutionਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
05:11View Solutionਵਕਰ x=1−asinθ,y=bcos2θਤੇθ=π2 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:23View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:06View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
06:09View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:53View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
04:44View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
03:56View Solution