ਕਿਸੇ 1.5m ਲੰਬੀ, 1.0cm ਅਰਧਵਿਆਸ ਨਲੀ ਵਿਚ ਗਲਿਸਰੀਨ ਦਾ ਅਪਰਿਵਰਤੀ ਪ੍ਰਵਾਹ ਹੋ ਰਿਹਾ ਹੈ। ਜੇ ਨਲੀ ਦੇ ਇਕ ਸਿਰੇ ਤੇ ਪ੍ਰਤੀ ਸੈਕਿੰਡ ਇਕੱਠੇ ਹੋਣ ਵਾਲੀ ਗਲਿਸਰੀਨ ਦੀ ਮਾਤਰਾ 4.0×10−3kgs−1 ਹੋਵੇ, ਤਾਂ ਨਲੀ ਦੇ ਦੋਨੋਂ ਸਿਰਿਆਂ ਵਿਚ ਦਬਾਉ ਅੰਤਰ ਪਤਾ ਕਰੋ।(ਗਲਿਸਰੀਨ ਦੀ ਘਣਤਾ= 1.3×103kgm−3 ਅਤੇ ਗਲਿਸਰੀਨ ਦੀ ਵਿਸਕਾਸਤਾ=0.83Pas ), (ਤੁਸੀਂ ਇਹ ਵੀ ਜਾਂਚ ਕਰਨਾ ਚਾਹੋਗੇ ਕਿ ਇਸ ਨਲੀ ਵਿਚ ਲੈਮੀਨਾਰ ਪ੍ਰਵਾਹ ਦੀ ਪਰਿਕਲਪਨਾ ਠੀਕ ਹੈ।)
Step by step video & image solution for ਕਿਸੇ 1.5m ਲੰਬੀ, 1.0cm ਅਰਧਵਿਆਸ ਨਲੀ ਵਿਚ ਗਲਿਸਰੀਨ ਦਾ ਅਪਰਿਵਰਤੀ ਪ੍ਰਵਾਹ ਹੋ ਰਿਹਾ ਹੈ। ਜੇ ਨਲੀ ਦੇ ਇਕ ਸਿਰੇ ਤੇ ਪ੍ਰਤੀ ਸੈਕਿੰਡ ਇਕੱਠੇ ਹੋਣ ਵਾਲੀ ਗਲਿਸਰੀਨ ਦੀ ਮਾਤਰਾ 4.0xx 10^-3kgs^-1 ਹੋਵੇ, ਤਾਂ ਨਲੀ ਦੇ ਦੋਨੋਂ ਸਿਰਿਆਂ ਵਿਚ ਦਬਾਉ ਅੰਤਰ ਪਤਾ ਕਰੋ।(ਗਲਿਸਰੀਨ ਦੀ ਘਣਤਾ= 1.3xx 10^3kgm^-3 ਅਤੇ ਗਲਿਸਰੀਨ ਦੀ ਵਿਸਕਾਸਤਾ=0.83 Pa s ), (ਤੁਸੀਂ ਇਹ ਵੀ ਜਾਂਚ ਕਰਨਾ ਚਾਹੋਗੇ ਕਿ ਇਸ ਨਲੀ ਵਿਚ ਲੈਮੀਨਾਰ ਪ੍ਰਵਾਹ ਦੀ ਪਰਿਕਲਪਨਾ ਠੀਕ ਹੈ।) by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਹੇਠ ਦਿੱਤੇ ਗਏ ਉਦਾਹਰਣਾਂ ਵਿਚ ਕਿਹੜੀ ਆਵਿ੍ਰਤੀ ਗਤੀ ਨੂੰ ਦਰਸਾਉਂਦੀ ਹੈ।
View Solution2.50kg ਪੁੰਜ ਦੀ 20 m ਲੰਬੀ ਤਣੀ ਹੋਈ ਡੋਰੀ ਤੇ 200 N ਬਲ ਦਾ ਤਣਾਅ ਹੈ। ਜੇ ਇਸ ਡੋਰੀ ਦੇ ਇਕ ਸਿਰੇ ਨੂੰ ਟਰਾਂਸਵਰਸ ਝੱਟਕਾ ਦਿੱਤਾ ਜਾਵੇ ਤਾਂ ਹਲਚਲ ਕਿੰਨੇ ਸਮੇਂ ਵਿਚ ਦੂਸਰੇ ਸਿਰੇ ਤੱਕ ਪੁਜੇਗੀ ?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solution