ਕਿਸੇ ਆਦਰਸ਼ ਹਵਾਈ ਜਹਾਜ਼ ਦੇ ਪ੍ਰੀਖਣ ਪ੍ਰਯੋਗ ਵਿਚ ਹਵਾ- ਸੁਰੰਗ ਦੇ ਅੰਦਰ, ਪੰਖਾਂ ਦੀ ਉਪਰਲੀ ਅਤੇ ਹੇਠਲੀ ਸਤਹਿ ਤੇ ਹਵਾ ਪ੍ਰਵਾਹ ਦੀਆਂ ਗਤੀਆਂ ਕ੍ਰਮਵਾਰ ਅਤੇ ਹਨ। ਜੇ ਪੰਖ ਦਾ ਖੇਤਰਫਲ ਹੈ, ਤਾਂ ਉਸ ਉਪਰ ਲੱਗੇ ਉਛਾਲ ਬਲ ਦਾ ਪਤਾ ਕਰੋ। ਹਵਾ ਦੀ ਘਣਤਾ = ਲਉ।
Step by step video & image solution for ਕਿਸੇ ਆਦਰਸ਼ ਹਵਾਈ ਜਹਾਜ਼ ਦੇ ਪ੍ਰੀਖਣ ਪ੍ਰਯੋਗ ਵਿਚ ਹਵਾ- ਸੁਰੰਗ ਦੇ ਅੰਦਰ, ਪੰਖਾਂ ਦੀ ਉਪਰਲੀ ਅਤੇ ਹੇਠਲੀ ਸਤਹਿ ਤੇ ਹਵਾ ਪ੍ਰਵਾਹ ਦੀਆਂ ਗਤੀਆਂ ਕ੍ਰਮਵਾਰ 70ms^-1 ਅਤੇ 63ms^-1 ਹਨ। ਜੇ ਪੰਖ ਦਾ ਖੇਤਰਫਲ 2.5m^2 ਹੈ, ਤਾਂ ਉਸ ਉਪਰ ਲੱਗੇ ਉਛਾਲ ਬਲ ਦਾ ਪਤਾ ਕਰੋ। ਹਵਾ ਦੀ ਘਣਤਾ =1.3kgm^-3 ਲਉ। by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਹੇਠ ਦਿੱਤੇ ਗਏ ਉਦਾਹਰਣਾਂ ਵਿਚ ਕਿਹੜੀ ਆਵਿ੍ਰਤੀ ਗਤੀ ਨੂੰ ਦਰਸਾਉਂਦੀ ਹੈ।
View Solution2.50kg ਪੁੰਜ ਦੀ 20 m ਲੰਬੀ ਤਣੀ ਹੋਈ ਡੋਰੀ ਤੇ 200 N ਬਲ ਦਾ ਤਣਾਅ ਹੈ। ਜੇ ਇਸ ਡੋਰੀ ਦੇ ਇਕ ਸਿਰੇ ਨੂੰ ਟਰਾਂਸਵਰਸ ਝੱਟਕਾ ਦਿੱਤਾ ਜਾਵੇ ਤਾਂ ਹਲਚਲ ਕਿੰਨੇ ਸਮੇਂ ਵਿਚ ਦੂਸਰੇ ਸਿਰੇ ਤੱਕ ਪੁਜੇਗੀ ?
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solution