ਹੇਠ ਲਿਖਿਆਂ ਦਾ ਉੱਤਰ ਦਿਓ: ਇਕ ਪਰਮ ਤਾਪਮਾਨ ਸਕੇਲ ਤੇ, ਜਿਸਦੇ ਇਕਾਈ ਅੰਤਰਾਲ ਦਾ ਸਾਈਜ਼ ਫਾਰਨਹੀਟ ਦੇ ਇਕਾਈ ਅੰਤਰਾਲ ਦੇ ਸਾਈਜ਼ ਦੇ ਬਰਾਬਰ ਹੈ, ਪਾਣੀ ਦੇ ਤਿਹਰੇ ਬਿੰਦੂ ਦਾ ਤਾਪਮਾਨ ਕੀ ਹੋਵੇਗਾ?
Step by step video & image solution for ਹੇਠ ਲਿਖਿਆਂ ਦਾ ਉੱਤਰ ਦਿਓ: ਇਕ ਪਰਮ ਤਾਪਮਾਨ ਸਕੇਲ ਤੇ, ਜਿਸਦੇ ਇਕਾਈ ਅੰਤਰਾਲ ਦਾ ਸਾਈਜ਼ ਫਾਰਨਹੀਟ ਦੇ ਇਕਾਈ ਅੰਤਰਾਲ ਦੇ ਸਾਈਜ਼ ਦੇ ਬਰਾਬਰ ਹੈ, ਪਾਣੀ ਦੇ ਤਿਹਰੇ ਬਿੰਦੂ ਦਾ ਤਾਪਮਾਨ ਕੀ ਹੋਵੇਗਾ? by Physics experts to help you in doubts & scoring excellent marks in Class 11 exams.
Topper's Solved these Questions
Similar Questions
2.50kg ਪੁੰਜ ਦੀ 20 m ਲੰਬੀ ਤਣੀ ਹੋਈ ਡੋਰੀ ਤੇ 200 N ਬਲ ਦਾ ਤਣਾਅ ਹੈ। ਜੇ ਇਸ ਡੋਰੀ ਦੇ ਇਕ ਸਿਰੇ ਨੂੰ ਟਰਾਂਸਵਰਸ ਝੱਟਕਾ ਦਿੱਤਾ ਜਾਵੇ ਤਾਂ ਹਲਚਲ ਕਿੰਨੇ ਸਮੇਂ ਵਿਚ ਦੂਸਰੇ ਸਿਰੇ ਤੱਕ ਪੁਜੇਗੀ ?
03:07View Solutionਖ਼ਾਲੀ ਥਾਂ ਭਰੋ:- ਕਿਸੇ 1cm ਭੁਜਾ ਵਾਲੇ ਘਣ ਦਾ ਆਇਤਨ......m3 ਦੇ ਬਰਾਬਰ ਹੈ।
01:57View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
01:30View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
02:22View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
00:51View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
06:30View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
09:34View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
04:26View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
05:11View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
02:23View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:06View Solution