ਤਾਂਬੇ ਦੀ ਚਾਦਰ ਵਿਚ ਇਕ ਛੇਕ ਕੀਤਾ ਗਿਆ ਹੈ। 27.0∘C ਦੇ ਛੇਕ ਦਾ ਵਿਆਸ 4.24cm ਹੈ। ਇਸ ਧਾਤੂ ਦੀ ਚਾਦਰ ਨੂੰ 227∘C ਤੇ ਗਰਮ ਕਰਨ ਦੇ ਛੇਕ ਦੇ ਵਿਆਸ ਵਿਚ ਕਿੰਨਾ ਅੰਤਰ ਆਵੇਗਾ। ਤਾਂਬੇ ਦਾ ਰੇਖੀ ਪਸਾਰ ਗੁਣਾਂਕ= 1.70×10−5K−1 ।
Step by step video & image solution for ਤਾਂਬੇ ਦੀ ਚਾਦਰ ਵਿਚ ਇਕ ਛੇਕ ਕੀਤਾ ਗਿਆ ਹੈ। 27.0^@ C ਦੇ ਛੇਕ ਦਾ ਵਿਆਸ 4.24 cm ਹੈ। ਇਸ ਧਾਤੂ ਦੀ ਚਾਦਰ ਨੂੰ 227^@ C ਤੇ ਗਰਮ ਕਰਨ ਦੇ ਛੇਕ ਦੇ ਵਿਆਸ ਵਿਚ ਕਿੰਨਾ ਅੰਤਰ ਆਵੇਗਾ। ਤਾਂਬੇ ਦਾ ਰੇਖੀ ਪਸਾਰ ਗੁਣਾਂਕ= 1.70xx 10^-5 K^-1 । by Physics experts to help you in doubts & scoring excellent marks in Class 11 exams.
Topper's Solved these Questions
Similar Questions
2.50kg ਪੁੰਜ ਦੀ 20 m ਲੰਬੀ ਤਣੀ ਹੋਈ ਡੋਰੀ ਤੇ 200 N ਬਲ ਦਾ ਤਣਾਅ ਹੈ। ਜੇ ਇਸ ਡੋਰੀ ਦੇ ਇਕ ਸਿਰੇ ਨੂੰ ਟਰਾਂਸਵਰਸ ਝੱਟਕਾ ਦਿੱਤਾ ਜਾਵੇ ਤਾਂ ਹਲਚਲ ਕਿੰਨੇ ਸਮੇਂ ਵਿਚ ਦੂਸਰੇ ਸਿਰੇ ਤੱਕ ਪੁਜੇਗੀ ?
02:23View Solutionਖ਼ਾਲੀ ਥਾਂ ਭਰੋ:- ਕਿਸੇ 1cm ਭੁਜਾ ਵਾਲੇ ਘਣ ਦਾ ਆਇਤਨ......m3 ਦੇ ਬਰਾਬਰ ਹੈ।
03:00View SolutionA hole is drilled in a copper sheet. The diameter of the hole is 4.24 cm at 27.0^(@)C . What is the change in the diameter of the hole when the sheet is heated to 227^(0)C ? alpha for copper = 1.70 xx 10^(-5)K^(-1)
03:39View SolutionA hole is drilled in a copper sheet. The diameter of the hole is 4.24 cm at 27.0^(@)C . What is the change in the diameter of the hole when the sheet is heated to 227^(0)C ? alpha for copper = 1.70 xx 10^(-5)K^(-1)
03:00View SolutionA hole is drilled in a copper sheet. The diameter of the hole is 4.24 cm at 27.0^(@)C . What is the change in the diameter of the hole when the sheet is heated to 227^(@)C ? Coefficient of linear expansion of copper =1.70xx10^(-5)K^(-1) .
03:07View SolutionA hole is drilled in a copper sheet. The diameter of the hole is 4.24cm at 27.0∘C. What is the change in the diameter of the hole when the sheet is heated to 2270C? α for copper =1.70×10−5K−1
01:57View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
01:30View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
04:11View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
08:27View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
04:26View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
05:11View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:10View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:23View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:06View Solution