ਗਲਿਸਰੀਨ ਦਾ ਆਇਤਨ ਪਸਾਰ ਗੁਣਾਂਕ 49×10−5K−1 ਹੈ। ਤਾਪਮਾਨ ਵਿਚ 30∘C ਦਾ ਵਾਧਾ ਹੋਣ ਤੇ ਇਸਦੀ ਘਣਤਾ ਵਿਚ ਕੀ ਅੰਸ਼ਕ ਪਰਿਵਰਤਨ ਹੋਵੇਗਾ?
Step by step video & image solution for ਗਲਿਸਰੀਨ ਦਾ ਆਇਤਨ ਪਸਾਰ ਗੁਣਾਂਕ 49xx 10^-5 K^-1 ਹੈ। ਤਾਪਮਾਨ ਵਿਚ 30^@ C ਦਾ ਵਾਧਾ ਹੋਣ ਤੇ ਇਸਦੀ ਘਣਤਾ ਵਿਚ ਕੀ ਅੰਸ਼ਕ ਪਰਿਵਰਤਨ ਹੋਵੇਗਾ? by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
2.50kg ਪੁੰਜ ਦੀ 20 m ਲੰਬੀ ਤਣੀ ਹੋਈ ਡੋਰੀ ਤੇ 200 N ਬਲ ਦਾ ਤਣਾਅ ਹੈ। ਜੇ ਇਸ ਡੋਰੀ ਦੇ ਇਕ ਸਿਰੇ ਨੂੰ ਟਰਾਂਸਵਰਸ ਝੱਟਕਾ ਦਿੱਤਾ ਜਾਵੇ ਤਾਂ ਹਲਚਲ ਕਿੰਨੇ ਸਮੇਂ ਵਿਚ ਦੂਸਰੇ ਸਿਰੇ ਤੱਕ ਪੁਜੇਗੀ ?
View Solutionਖ਼ਾਲੀ ਥਾਂ ਭਰੋ:- ਕਿਸੇ 1cm ਭੁਜਾ ਵਾਲੇ ਘਣ ਦਾ ਆਇਤਨ......m3 ਦੇ ਬਰਾਬਰ ਹੈ।
View Solutionग्लिसरीन का आयतन प्रसार गुणांक 49×10−5K−1 है | ताप में 30∘ C की वृद्धि होने पर इसके घनत्व में क्या आंशिक परिवर्तन होगा ?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution