ਹਵਾ ਦਾ ਇੱਕ ਬੁਲਬੁਲਾ, ਜਿਸਦਾ ਆਇਤਨ 1.0cm3 ਹੈ, 40 m ਗਹਿਰੀ ਝੀਲ ਦੀ ਤਲੀ 'ਤੇ ਜਿੱਥੇ ਤਾਪਮਾਨ 12∘C ਹੈ, ਉੱਠ ਕੇ ਉੱਪਰ ਸਤਹਿ ਤੇ ਆ ਜਾਂਦਾ ਹੈ ਜਿੱਥੇ ਤਾਪਮਾਨ 35∘C ਹੈ ਹੁਣ ਉਸਦਾ ਆਇਤਨ ਕਿੰਨਾ ਹੋਵੇਗਾ?
Step by step video & image solution for ਹਵਾ ਦਾ ਇੱਕ ਬੁਲਬੁਲਾ, ਜਿਸਦਾ ਆਇਤਨ 1.0 cm^3 ਹੈ, 40 m ਗਹਿਰੀ ਝੀਲ ਦੀ ਤਲੀ 'ਤੇ ਜਿੱਥੇ ਤਾਪਮਾਨ 12^@ C ਹੈ, ਉੱਠ ਕੇ ਉੱਪਰ ਸਤਹਿ ਤੇ ਆ ਜਾਂਦਾ ਹੈ ਜਿੱਥੇ ਤਾਪਮਾਨ 35^@ C ਹੈ ਹੁਣ ਉਸਦਾ ਆਇਤਨ ਕਿੰਨਾ ਹੋਵੇਗਾ? by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਇੱਕ-ਸਮਾਨ ਪੁੰਜ ਘਣਤਾ ਦੇ ਹੇਠ ਲਿਖੇ ਪਿੰਡਾਂ ਵਿਚ ਹਰੇਕ ਦੇ ਪੁੰਜ ਕੇਂਦਰ ਦੀ ਸਥਿਤੀ ਲਿਖੋ:- (a) ਗੋਲਾ। ਕੀ ਕਿਸੇ ਪਿੰਡ ਦਾ ਪੁੰਜ ਕੇਂਦਰ ਜ਼ਰੂਰੀ ਹੈ ਕਿ ਉਸ ਪਿੰਡ ਦੇ ਅੰਦਰ ਹੀ ਹੋਵੇ?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solutionਇਕ ਪਰਿਵਾਰ ਨੇ ਜਿਸ ਦੀ ਮਹੀਨੇਵਾਰ ਆਮਦਨ 20000 ਰੁਪਏ ਹੈ, ਭਿਨ-ਭਿਨ ਮੱਦਾਂ ਤੇ ਹਰ ਮਹੀਨੇ ਹੋਣ ਵਾਲੇ ਖਰਚ ਦੀ ਯੋਜਨਾ ਬਣਾਈ ਸੀ:-
ਉੱਪਰ ਦਿੱਤੇ ਅਕੜਿਆਂ ਦਾ ਵਿਕ ਛੜ ਗ੍ਰਾਫ਼ ਬਣਾਓ।
View Solution