ਹੇਠਾਂ ਦਿੱਤੀ ਗਈ ਸਰਲ ਆਵਰਤ ਗਤੀ ਦੇ ਲਈ ਸੰਗਤ ਨਿਰਦੇਸ਼ ਚੱਕਰ ਦਾ ਗ੍ਰਾਫ਼ ਖਿੱਚੋ। ਘੁੰਮਦੇ ਕਣ ਦੀ ਆਰੰਭਿਕ (t=0) ਸਥਿਤੀ, ਚੱਕਰ ਦੇ ਅਰਧ ਵਿਆਸ ਅਤੇ ਕੋਣੀ ਚਾਲ ਦਰਸਾਉ। ਸਹੂਲਤ ਲਈ ਹਰੇਕ ਕੇਸ ਵਿਚ ਦੀ ਦਿਸ਼ਾ ਖੱਬੇ ਹੱਥ ਲਉ ( x ਨੂੰ cm ਵਿਚ, t ਨੂੰ s ਵਿਚ ਲਉ):- (a) x=−2sin(3t+π/3)
Step by step video & image solution for ਹੇਠਾਂ ਦਿੱਤੀ ਗਈ ਸਰਲ ਆਵਰਤ ਗਤੀ ਦੇ ਲਈ ਸੰਗਤ ਨਿਰਦੇਸ਼ ਚੱਕਰ ਦਾ ਗ੍ਰਾਫ਼ ਖਿੱਚੋ। ਘੁੰਮਦੇ ਕਣ ਦੀ ਆਰੰਭਿਕ (t=0) ਸਥਿਤੀ, ਚੱਕਰ ਦੇ ਅਰਧ ਵਿਆਸ ਅਤੇ ਕੋਣੀ ਚਾਲ ਦਰਸਾਉ। ਸਹੂਲਤ ਲਈ ਹਰੇਕ ਕੇਸ ਵਿਚ ਦੀ ਦਿਸ਼ਾ ਖੱਬੇ ਹੱਥ ਲਉ ( x ਨੂੰ cm ਵਿਚ, t ਨੂੰ s ਵਿਚ ਲਉ):- (a) x= -2 sin(3t + pi//3) by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
4.7m ਲੰਬੀ ਅਤੇ 3.0×10−5m2 ਕਾਟ ਖੇਤਰਫਲ ਦੀ ਸਟੀਲ ਦੀ ਤਾਰ ਅਤੇ 3.5 m ਲੰਬੀ ਅਤੇ 4.0×10−5m2 ਕਾਟ ਖੇਤਰਫਲ ਦੀ ਤਾਂਬੇ ਦੀ ਤਾਰ ਤੇ ਦਿੱਤੇ ਗਏ ਸਮਾਨ ਪਰਿਮਾਣ ਦੇ ਭਾਰ ਲਟਕਾਉਣ ਤੇ ਉਹਨਾਂ ਦੀ ਲੰਬਾਈ ਵਿਚ ਇਕਸਮਾਨ ਵਾਧਾ ਹੁੰਦਾ ਹੈ। ਸਟੀਲ ਅਤੇ ਤਾਂਬੇ ਦੇ ਯੰਗ ਮੋਡੂਲਸ ਦਾ ਅਨੁਪਾਤ ਕੀ ਹੋਵੇਗਾ?
View Solutionਸਪੱਸ਼ਟ ਕਰੋ, ਕਿਉਂ: ਦਿਮਾਗ ਦੀ ਬਜਾਏ ਮਨੁੱਖੀ ਪੈਰਾਂ ਤੇ ਬਲੱਡ ਪ੍ਰੈਸ਼ਰ ਵੱਧ ਹੁੰਦਾ ਹੈ।
View Solutionx=3sint−2sin3t,y=3cost−2cos3tthen find dydx
View Solutionयदि x=3sint−sin3t,y=3cost−cos3t, तब t=π3 पर d2ydx2 का मान ज्ञात कीजिये |
View SolutionLet S={t∈R:f(x)=|x−π|(e|x|−1)sin|x| is not differentiable at t} Then the set S is equal to: (1) ϕ (2) {0} (3) {π} (4) {0,π}
View SolutionIf x=3sint−sin(3t),y=3cost−cos3t, then find (dydx) at t=π3
View SolutionIf x= 3 sin t - sin 3t, y = 3 cos t - cos 3t, find d2ydx2 at t=π3
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
View Solution' find dy/dx if x=3sin t-2 sin ^3t, y=3 cos t -2cos^3t
View Solution