ਕਿਸੇ ਰੇਲ ਗੱਡੀ ਦੇ ਇੰਜਣ ਦੇ ਸਿਲੰਡਰ ਵਿਚ ਪਿਸਟਨ ਦਾ ਸਟਰੋਕ (ਆਯਾਮ ਦਾ 2 ਗੁਣਾ) 1.0 m ਦਾ ਹੈ। ਜੇ ਪਿਸਟਨ 200radmm ਦੀ ਕੋਣੀ ਆਵਿ੍ਰਤੀ ਨਾਲ ਸਰਲ ਆਵਰਤ ਗਤੀ ਕਰਦਾ ਹੈ।ਤਾਂ ਇਸਦੀ ਵੱਧ ਤੋਂ ਵੱਧ ਚਾਲ ਕਿੰਨੀ ਹੋਵੇਗੀ?
Step by step video & image solution for ਕਿਸੇ ਰੇਲ ਗੱਡੀ ਦੇ ਇੰਜਣ ਦੇ ਸਿਲੰਡਰ ਵਿਚ ਪਿਸਟਨ ਦਾ ਸਟਰੋਕ (ਆਯਾਮ ਦਾ 2 ਗੁਣਾ) 1.0 m ਦਾ ਹੈ। ਜੇ ਪਿਸਟਨ 200 rad/mm ਦੀ ਕੋਣੀ ਆਵਿ੍ਰਤੀ ਨਾਲ ਸਰਲ ਆਵਰਤ ਗਤੀ ਕਰਦਾ ਹੈ।ਤਾਂ ਇਸਦੀ ਵੱਧ ਤੋਂ ਵੱਧ ਚਾਲ ਕਿੰਨੀ ਹੋਵੇਗੀ? by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
4.7m ਲੰਬੀ ਅਤੇ 3.0×10−5m2 ਕਾਟ ਖੇਤਰਫਲ ਦੀ ਸਟੀਲ ਦੀ ਤਾਰ ਅਤੇ 3.5 m ਲੰਬੀ ਅਤੇ 4.0×10−5m2 ਕਾਟ ਖੇਤਰਫਲ ਦੀ ਤਾਂਬੇ ਦੀ ਤਾਰ ਤੇ ਦਿੱਤੇ ਗਏ ਸਮਾਨ ਪਰਿਮਾਣ ਦੇ ਭਾਰ ਲਟਕਾਉਣ ਤੇ ਉਹਨਾਂ ਦੀ ਲੰਬਾਈ ਵਿਚ ਇਕਸਮਾਨ ਵਾਧਾ ਹੁੰਦਾ ਹੈ। ਸਟੀਲ ਅਤੇ ਤਾਂਬੇ ਦੇ ਯੰਗ ਮੋਡੂਲਸ ਦਾ ਅਨੁਪਾਤ ਕੀ ਹੋਵੇਗਾ?
View Solutionਸਪੱਸ਼ਟ ਕਰੋ, ਕਿਉਂ: ਦਿਮਾਗ ਦੀ ਬਜਾਏ ਮਨੁੱਖੀ ਪੈਰਾਂ ਤੇ ਬਲੱਡ ਪ੍ਰੈਸ਼ਰ ਵੱਧ ਹੁੰਦਾ ਹੈ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution