ਪਾਰੇ ਨਾਲ ਭਰੀ ਕਿਸੇ U ਨਲੀ ਦਾ ਇਕ ਸਿਰਾ ਕਿਸੇ ਚੂਸਣ ਪੰਪ ਨਾਲ ਜੁੜਿਆ ਹੈ, ਅਤੇ ਦੂਸਰਾ ਸਿਰਾ ਵਾਯੂਮੰਡਲ ਵਿਚ ਖੁਲਾ ਛੱਡ ਦਿੱਤਾ ਗਿਆ ਹੈ।ਦੋਨੋਂ ਕਾਲਮਾਂ ਵਿਚ ਕੁਝ ਦਬਾਓ ਅੰਤਰ ਬਣਾ ਕੇ ਰੱਖਿਆ ਜਾਂਦਾ ਹੈ। ਇਹ ਦਰਸਾਓ ਕਿ ਜਦੋਂ ਚੂਸਣ ਪੰਪ ਨੂੰ ਹਟਾ ਦਿੰਦੇ ਹਾਂ,ਤਾਂ U ਨਲੀ ਵਿਚ ਪਾਰੇ ਦਾ ਕਾਲਮ ਸਰਲ ਆਵਰਤ ਗਤੀ ਕਰਦਾ ਹੈ।
Step by step video & image solution for ਪਾਰੇ ਨਾਲ ਭਰੀ ਕਿਸੇ U ਨਲੀ ਦਾ ਇਕ ਸਿਰਾ ਕਿਸੇ ਚੂਸਣ ਪੰਪ ਨਾਲ ਜੁੜਿਆ ਹੈ, ਅਤੇ ਦੂਸਰਾ ਸਿਰਾ ਵਾਯੂਮੰਡਲ ਵਿਚ ਖੁਲਾ ਛੱਡ ਦਿੱਤਾ ਗਿਆ ਹੈ।ਦੋਨੋਂ ਕਾਲਮਾਂ ਵਿਚ ਕੁਝ ਦਬਾਓ ਅੰਤਰ ਬਣਾ ਕੇ ਰੱਖਿਆ ਜਾਂਦਾ ਹੈ। ਇਹ ਦਰਸਾਓ ਕਿ ਜਦੋਂ ਚੂਸਣ ਪੰਪ ਨੂੰ ਹਟਾ ਦਿੰਦੇ ਹਾਂ,ਤਾਂ U ਨਲੀ ਵਿਚ ਪਾਰੇ ਦਾ ਕਾਲਮ ਸਰਲ ਆਵਰਤ ਗਤੀ ਕਰਦਾ ਹੈ। by Physics experts to help you in doubts & scoring excellent marks in Class 11 exams.
Topper's Solved these Questions
Similar Questions
4.7m ਲੰਬੀ ਅਤੇ 3.0×10−5m2 ਕਾਟ ਖੇਤਰਫਲ ਦੀ ਸਟੀਲ ਦੀ ਤਾਰ ਅਤੇ 3.5 m ਲੰਬੀ ਅਤੇ 4.0×10−5m2 ਕਾਟ ਖੇਤਰਫਲ ਦੀ ਤਾਂਬੇ ਦੀ ਤਾਰ ਤੇ ਦਿੱਤੇ ਗਏ ਸਮਾਨ ਪਰਿਮਾਣ ਦੇ ਭਾਰ ਲਟਕਾਉਣ ਤੇ ਉਹਨਾਂ ਦੀ ਲੰਬਾਈ ਵਿਚ ਇਕਸਮਾਨ ਵਾਧਾ ਹੁੰਦਾ ਹੈ। ਸਟੀਲ ਅਤੇ ਤਾਂਬੇ ਦੇ ਯੰਗ ਮੋਡੂਲਸ ਦਾ ਅਨੁਪਾਤ ਕੀ ਹੋਵੇਗਾ?
03:07View Solutionਸਪੱਸ਼ਟ ਕਰੋ, ਕਿਉਂ: ਦਿਮਾਗ ਦੀ ਬਜਾਏ ਮਨੁੱਖੀ ਪੈਰਾਂ ਤੇ ਬਲੱਡ ਪ੍ਰੈਸ਼ਰ ਵੱਧ ਹੁੰਦਾ ਹੈ।
01:57View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
01:30View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
00:51View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
05:46View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
04:11View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:55View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
08:27View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:23View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:06View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
05:53View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
04:44View Solution