10kg ਪੁੰਜ ਦੀ ਕੋਈ ਚੱਕਰੀ ਆਪਣੇ ਕੇਂਦਰ ਨਾਲ ਜੁੜੇ ਕਿਸੇ ਤਾਰ ਨਾਲ ਲਟਕਦੀ ਹੈ। ਚੱਕਰੀ ਨੂੰ ਘੁੰਮਾ ਕੇ ਤਾਰ ਵਿਚ ਏਠ ਪੈਦਾ ਕਰਕੇ ਮੁਕਤ ਕਰ ਦਿੱਤਾ ਗਿਆ ਹੈ। ਮਰੋੜੀ ਡੋਲਨ ਦਾ ਆਵਰਤ ਨਾਲ 1.5 s ਹੈ। ਚੱਕਰੀ ਦਾ ਅਰਧ ਵਿਆਸ 15 cm ਹੈ। ਤਾਰ ਦਾ ਮਰੋੜੀ ਕਮਾਣੀ ਸਥਿਰ ਅੰਕ ਪਤਾ ਕਰੋ।(ਮਰੋੜੀ ਕਮਾਣੀ ਸਥਿਰ ਅੰਕ ਸੰਬੰਧ ਦੁਆਰਾ ਪਰਿਭਾਸ਼ਿਤ ਕੀਤਾ ਜਾਂਦਾ ਹੈ, ਜਿੱਥੇ J ਪੁਨਰਸਥਾਪਨ ਬਲ ਯੁਗਮ ਹੈ ਅਤੇ ਏਂਠ ਕੋਣ ਹੈ।
Step by step video & image solution for 10kg ਪੁੰਜ ਦੀ ਕੋਈ ਚੱਕਰੀ ਆਪਣੇ ਕੇਂਦਰ ਨਾਲ ਜੁੜੇ ਕਿਸੇ ਤਾਰ ਨਾਲ ਲਟਕਦੀ ਹੈ। ਚੱਕਰੀ ਨੂੰ ਘੁੰਮਾ ਕੇ ਤਾਰ ਵਿਚ ਏਠ ਪੈਦਾ ਕਰਕੇ ਮੁਕਤ ਕਰ ਦਿੱਤਾ ਗਿਆ ਹੈ। ਮਰੋੜੀ ਡੋਲਨ ਦਾ ਆਵਰਤ ਨਾਲ 1.5 s ਹੈ। ਚੱਕਰੀ ਦਾ ਅਰਧ ਵਿਆਸ 15 cm ਹੈ। ਤਾਰ ਦਾ ਮਰੋੜੀ ਕਮਾਣੀ ਸਥਿਰ ਅੰਕ ਪਤਾ ਕਰੋ।(ਮਰੋੜੀ ਕਮਾਣੀ ਸਥਿਰ ਅੰਕ alpha ਸੰਬੰਧ J= -alpha theta ਦੁਆਰਾ ਪਰਿਭਾਸ਼ਿਤ ਕੀਤਾ ਜਾਂਦਾ ਹੈ, ਜਿੱਥੇ J ਪੁਨਰਸਥਾਪਨ ਬਲ ਯੁਗਮ ਹੈ ਅਤੇ theta ਏਂਠ ਕੋਣ ਹੈ। by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
4.7m ਲੰਬੀ ਅਤੇ 3.0×10−5m2 ਕਾਟ ਖੇਤਰਫਲ ਦੀ ਸਟੀਲ ਦੀ ਤਾਰ ਅਤੇ 3.5 m ਲੰਬੀ ਅਤੇ 4.0×10−5m2 ਕਾਟ ਖੇਤਰਫਲ ਦੀ ਤਾਂਬੇ ਦੀ ਤਾਰ ਤੇ ਦਿੱਤੇ ਗਏ ਸਮਾਨ ਪਰਿਮਾਣ ਦੇ ਭਾਰ ਲਟਕਾਉਣ ਤੇ ਉਹਨਾਂ ਦੀ ਲੰਬਾਈ ਵਿਚ ਇਕਸਮਾਨ ਵਾਧਾ ਹੁੰਦਾ ਹੈ। ਸਟੀਲ ਅਤੇ ਤਾਂਬੇ ਦੇ ਯੰਗ ਮੋਡੂਲਸ ਦਾ ਅਨੁਪਾਤ ਕੀ ਹੋਵੇਗਾ?
View Solutionਸਪੱਸ਼ਟ ਕਰੋ, ਕਿਉਂ: ਦਿਮਾਗ ਦੀ ਬਜਾਏ ਮਨੁੱਖੀ ਪੈਰਾਂ ਤੇ ਬਲੱਡ ਪ੍ਰੈਸ਼ਰ ਵੱਧ ਹੁੰਦਾ ਹੈ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution