300 m ਉੱਚੀ ਮੀਨਾਰ ਦੇ ਸਿਖਰ ਤੋਂ ਸੁੱਟਿਆ ਗਿਆ ਪੱਥਰ ਮੀਨਾਰ ਦੇ ਆਧਾਰ ਤੇ ਬਣੇ ਤਲਾਅ ਦੇ ਪਾਣੀ ਨਾਲ ਟਕਰਾਉਂਦਾ ਹੈ। ਜੇ ਹਵਾ ਵਿਚ ਧੁਨੀ ਦੀ ਚਾਲ 340ms−1 ਹੋਵੇ ਤਾਂ ਪੱਥਰ ਦੇ ਟਕਰਾਉਣ ਦੀ ਧੁਨੀ ਮੀਨਾਰ ਦੇ ਸਿਖਰ ਤਕ ਪੱਥਰ ਸੁੱਟਣ ਤੋਂ ਕਿੰਨੀ ਦੇਰ ਬਾਅਦ ਸੁਣਾਈ ਦੇਵੇਗੀ ?(g=9.8ms−2)
Step by step video & image solution for 300 m ਉੱਚੀ ਮੀਨਾਰ ਦੇ ਸਿਖਰ ਤੋਂ ਸੁੱਟਿਆ ਗਿਆ ਪੱਥਰ ਮੀਨਾਰ ਦੇ ਆਧਾਰ ਤੇ ਬਣੇ ਤਲਾਅ ਦੇ ਪਾਣੀ ਨਾਲ ਟਕਰਾਉਂਦਾ ਹੈ। ਜੇ ਹਵਾ ਵਿਚ ਧੁਨੀ ਦੀ ਚਾਲ 340 m s^-1 ਹੋਵੇ ਤਾਂ ਪੱਥਰ ਦੇ ਟਕਰਾਉਣ ਦੀ ਧੁਨੀ ਮੀਨਾਰ ਦੇ ਸਿਖਰ ਤਕ ਪੱਥਰ ਸੁੱਟਣ ਤੋਂ ਕਿੰਨੀ ਦੇਰ ਬਾਅਦ ਸੁਣਾਈ ਦੇਵੇਗੀ ?(g= 9.8 m s^-2) by Physics experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਸਪੱਸ਼ਟ ਕਰੋ, ਕਿਉਂ: ਦਿਮਾਗ ਦੀ ਬਜਾਏ ਮਨੁੱਖੀ ਪੈਰਾਂ ਤੇ ਬਲੱਡ ਪ੍ਰੈਸ਼ਰ ਵੱਧ ਹੁੰਦਾ ਹੈ।
View Solutionਨਿਆਨ ਅਤੇ CO2 ਦਾ ਤਿਹਰੇ ਬਿੰਦੂ ਕ੍ਰਮਵਾਰ 24.57K ਅਤੇ 216.55K ਹੈ। ਇਨ੍ਹਾਂ ਤਾਪਮਾਨਾਂ ਨੂੰ ਸੈਲਸੀਅਸ ਅਤੇ ਫਾਰਨਹੀਟ ਸਕੇਲਾਂ ਵਿਚ ਵਿਅਕਤ ਕਰੋ।
View Solution300 m ऊँची मीनार के शीर्ष से गिराया गया पत्थर मीनार के आधार पर बने तालाब के पानी से टकराया हैं । यदि वायु में ध्वनि की चाल 340 m s−1 हैं तो पत्थर के टकराने की ध्वनि मीनार के शीर्ष पर पत्थर गिराने के कितनी देर बाद सुनाई देगी ? (g=9.8m s−2)
View Solutionएक प्रक्षेप्य सेइटज से 45∘ के कोण पर 9।8 मीटर/सेकण्ड के वेग से छोड़ा जाता है इसकी प्रास है ---- ( g = 9.8 मीटर/सेकण्ड2)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View SolutionA body is projected upwards with a velocity of 19.6 m/s. Find the time of ascend. G=9.8ms2.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
View SolutionA stone dropped from the top of a tower of height 300 m high splashes into the water of a pond near the base of the tower. When is the splash heard at the top given that the speed of sound in air is 340 m s^-1 ? (g = 9.8 m s^-2)
View Solution