ਡਿਟਰਮੀਨੈਂਟ ਦਾ ਪ੍ਰਯੋਗ ਕਰਕੇ (3,1) ਅਤੇ (9,3) ਨੂੰ ਮਿਲਾਉਣ ਵਾਲੀ ਰੇਖਾ ਦਾ ਸਮੀਕਰਣ ਪਤਾ ਕਰੋ।
Step by step video & image solution for ਡਿਟਰਮੀਨੈਂਟ ਦਾ ਪ੍ਰਯੋਗ ਕਰਕੇ (3,1) ਅਤੇ (9,3) ਨੂੰ ਮਿਲਾਉਣ ਵਾਲੀ ਰੇਖਾ ਦਾ ਸਮੀਕਰਣ ਪਤਾ ਕਰੋ। by Maths experts to help you in doubts & scoring excellent marks in Class 12 exams.
Updated on:21/07/2023Topper's Solved these Questions
Similar Questions
ਡਿਟਰਮੀਨੈਂਟ ਦਾ ਮੁੱਲ ਪਤਾ ਕਰੋ : ∣∣∣24−5−1∣∣∣
View Solutionsin−1(−12) ਦਾ ਮੁੱਖ ਮੁੱਲ ਪਤਾ ਕਰੋ।
View Solutiond4ydx4+sin(y''')=0 ਦਾ ਕ੍ਰਮ ਅਤੇ ਡਿਗਰੀ, ਜੇਕਰ ਪਰਿਭਾਸ਼ਿਤ ਹੈ ਤਾਂ ਪਤਾ ਕਰੋ।
View SolutionFind the equation of a line passing through (3,1) and (9,3) using determinants.
View Solutionबिन्दुओ (3,1) तथा (9,3) से होकर जाने वाली रेखा का समीकरण है
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solution