ਕਿਸੇ ਵਸਤੂ ਦੀਆਂ x ਇਕਾਈਆਂ ਦੇ ਉਤਪਾਦਨ ਵਿੱਚ ਕੁੱਲ ਲਾਗਤ C(x) ਰੁਪਏ ਵਿੱਚ C(x)=0.005x3−0.02x2+30x+5000 ਨਾਲ ਦਰਸਾਈ ਜਾਂਦੀ ਹੈ। ਸੀਮਾਂਤ ਲਾਗਤ ਪਤਾ ਕਰੋ ਜਦੋਂ 3 ਇਕਾਈਆਂ ਦਾ ਉਤਪਾਦਨ ਕੀਤਾ ਜਾਂਦਾ ਹੈ। ਇੱਥੇ ਸੀਮਾਂਤ ਲਾਗਤ ਨਾਲ ਸਾਡਾ ਮਤਲਬ ਉਤਪਾਦਨ ਦੇ ਕਿਸੇ ਪੱਧਰ ਤੇ ਕੁੱਲ ਲਾਗਤ ਦੇ ਤਤਕਾਲਿਕ ਬਦਲਾਵ ਦੀ ਦਰ ਨਾਲ ਹੈ।
Step by step video & image solution for ਕਿਸੇ ਵਸਤੂ ਦੀਆਂ x ਇਕਾਈਆਂ ਦੇ ਉਤਪਾਦਨ ਵਿੱਚ ਕੁੱਲ ਲਾਗਤ C(x) ਰੁਪਏ ਵਿੱਚ C(x) = 0.005 x^3 - 0.02 x^2 + 30x + 5000 ਨਾਲ ਦਰਸਾਈ ਜਾਂਦੀ ਹੈ। ਸੀਮਾਂਤ ਲਾਗਤ ਪਤਾ ਕਰੋ ਜਦੋਂ 3 ਇਕਾਈਆਂ ਦਾ ਉਤਪਾਦਨ ਕੀਤਾ ਜਾਂਦਾ ਹੈ। ਇੱਥੇ ਸੀਮਾਂਤ ਲਾਗਤ ਨਾਲ ਸਾਡਾ ਮਤਲਬ ਉਤਪਾਦਨ ਦੇ ਕਿਸੇ ਪੱਧਰ ਤੇ ਕੁੱਲ ਲਾਗਤ ਦੇ ਤਤਕਾਲਿਕ ਬਦਲਾਵ ਦੀ ਦਰ ਨਾਲ ਹੈ। by Maths experts to help you in doubts & scoring excellent marks in Class 12 exams.
Topper's Solved these Questions
- BOOK - PSEB (PUNJABI MEDIUM)CHAPTER - ਡੈਰੀਵੇਟਿਵ ਦੇ ਅਣਉਪਯੋਗEXERCISE - Exercise162videos
ਡੈਰੀਵੇਟਿਵ ਦੇ ਅਣਉਪਯੋਗ
- BOOK - PSEB (PUNJABI MEDIUM)CHAPTER - ਡਿਫ਼ਰੈਂਸ਼ੀਅਲ ਸਮੀਕਰਣਾਂEXERCISE - Exercise105videos
ਡਿਫ਼ਰੈਂਸ਼ੀਅਲ ਸਮੀਕਰਣਾਂ
- BOOK - PSEB (PUNJABI MEDIUM)CHAPTER - ਤਿੰਨ-ਵਿਮਾਈ ਜਿਮਾਇਤੀEXERCISE - Exercise74videos
ਤਿੰਨ-ਵਿਮਾਈ ਜਿਮਾਇਤੀ
Similar Questions
ਚੱਕਰ ਦੇ ਖੇਤਰਫਲ ਦੇ ਬਦਲਾਵ ਦੀ ਦਰ ਇਸ ਦੇ ਅਰਧ ਵਿਆਸ r ਦੇ ਬਾਬਤ ਪਤਾ ਕਰੋ ਜਦੋਂ r=3cm ਹੈ।
03:07View Solutiond4ydx4+sin(y''')=0 ਦਾ ਕ੍ਰਮ ਅਤੇ ਡਿਗਰੀ, ਜੇਕਰ ਪਰਿਭਾਸ਼ਿਤ ਹੈ ਤਾਂ ਪਤਾ ਕਰੋ।
00:51View Solutionਜੇਕਰ ਇੱਕ ਰੇਖਾ x, y ਅਤੇ z-ਧੁਰੇ ਦੈ ਨਾਲ ਕ੍ਰਮਵਾਰ 90o,135o,45o ਦੇ ਕੋਣ ਬਣਾਉਂਦੀ ਹੈ ਤਾਂ ਇਸ ਦੇ ਦਿਸ਼ਾ-ਕੋਸਾਈਨ ਪਤਾ ਕਰੋ।
05:46View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
04:11View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
09:09View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
08:27View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
04:26View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:10View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
06:09View Solution