ਸਿੱਧ ਕਰੋ ਕਿ ਇੱਕ ਨਿਸ਼ਚਿਤ ਸਤ੍ਹਾ ਖੇਤਰਫਲ ਵਾਲੇ ਲੰਬ ਚੱਕਰੀ ਵੇਲਣ ਦਾ ਆਇਤਨ ਅਧਿਕਤਮ ਹੋਵੇਗਾ ਜਦੋਂ ਉਸ ਦੀ ਉਚਾਈ ਉਸ ਦੇ ਅਧਾਰ ਦੇ ਵਿਆਸ ਦੇ ਬਰਾਬਰ ਹੋਵੇ।
Step by step video & image solution for ਸਿੱਧ ਕਰੋ ਕਿ ਇੱਕ ਨਿਸ਼ਚਿਤ ਸਤ੍ਹਾ ਖੇਤਰਫਲ ਵਾਲੇ ਲੰਬ ਚੱਕਰੀ ਵੇਲਣ ਦਾ ਆਇਤਨ ਅਧਿਕਤਮ ਹੋਵੇਗਾ ਜਦੋਂ ਉਸ ਦੀ ਉਚਾਈ ਉਸ ਦੇ ਅਧਾਰ ਦੇ ਵਿਆਸ ਦੇ ਬਰਾਬਰ ਹੋਵੇ। by Maths experts to help you in doubts & scoring excellent marks in Class 12 exams.
Updated on:21/07/2023Topper's Solved these Questions
- ਡੈਰੀਵੇਟਿਵ ਦੇ ਅਣਉਪਯੋਗBOOK - PSEB (PUNJABI MEDIUM)CHAPTER - ਡੈਰੀਵੇਟਿਵ ਦੇ ਅਣਉਪਯੋਗEXERCISE - Exercise
162 Videos
- ਡਿਫ਼ਰੈਂਸ਼ੀਅਲ ਸਮੀਕਰਣਾਂBOOK - PSEB (PUNJABI MEDIUM)CHAPTER - ਡਿਫ਼ਰੈਂਸ਼ੀਅਲ ਸਮੀਕਰਣਾਂEXERCISE - Exercise
105 Videos
- ਤਿੰਨ-ਵਿਮਾਈ ਜਿਮਾਇਤੀBOOK - PSEB (PUNJABI MEDIUM)CHAPTER - ਤਿੰਨ-ਵਿਮਾਈ ਜਿਮਾਇਤੀEXERCISE - Exercise
74 Videos
Similar Questions
ਚੱਕਰ ਦੇ ਖੇਤਰਫਲ ਦੇ ਬਦਲਾਵ ਦੀ ਦਰ ਇਸ ਦੇ ਅਰਧ ਵਿਆਸ r ਦੇ ਬਾਬਤ ਪਤਾ ਕਰੋ ਜਦੋਂ r=3cm ਹੈ।
View Solutiond4ydx4+sin(y''')=0 ਦਾ ਕ੍ਰਮ ਅਤੇ ਡਿਗਰੀ, ਜੇਕਰ ਪਰਿਭਾਸ਼ਿਤ ਹੈ ਤਾਂ ਪਤਾ ਕਰੋ।
View Solutionਜੇਕਰ ਇੱਕ ਰੇਖਾ x, y ਅਤੇ z-ਧੁਰੇ ਦੈ ਨਾਲ ਕ੍ਰਮਵਾਰ 90o,135o,45o ਦੇ ਕੋਣ ਬਣਾਉਂਦੀ ਹੈ ਤਾਂ ਇਸ ਦੇ ਦਿਸ਼ਾ-ਕੋਸਾਈਨ ਪਤਾ ਕਰੋ।
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ. ਮੀ.^2 Find out: - Per in both these states ਕਿ.ਮੀ.^2 How many people are there?
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ . ਮੀ.^2 Find out: - Which state has less population density?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution