ਆਇਤਕਾਰ 3m×8m ਐਨੂਮੀਨੀਅਮ ਦੀ ਚਾਦਰ ਨਾਲ, ਹਰੇਕ ਕੋਨੇ ਤੋਂ ਬਰਾਬਰ ਵਰਗ ਕੱਟ ਕੇ ਅਤੇ ਕਿਨਾਰੇ ਉੱਪਰ ਵੱਲ ਮੋੜ ਕੇ ਇੱਕ ਖੁੱਲਾ ਬਕਸਾ ਤਿਆਰ ਕੀਤਾ ਜਾਣਾ ਹੈ। ਇਸ ਤਰ੍ਹਾਂ ਦੇ ਸਭ ਤੋਂ ਵੱਡੇ ਬਕਸੇ ਦਾ ਆਇਤਨ ਪਤਾ ਕਰੋ।
Step by step video & image solution for ਆਇਤਕਾਰ 3mxx8m ਐਨੂਮੀਨੀਅਮ ਦੀ ਚਾਦਰ ਨਾਲ, ਹਰੇਕ ਕੋਨੇ ਤੋਂ ਬਰਾਬਰ ਵਰਗ ਕੱਟ ਕੇ ਅਤੇ ਕਿਨਾਰੇ ਉੱਪਰ ਵੱਲ ਮੋੜ ਕੇ ਇੱਕ ਖੁੱਲਾ ਬਕਸਾ ਤਿਆਰ ਕੀਤਾ ਜਾਣਾ ਹੈ। ਇਸ ਤਰ੍ਹਾਂ ਦੇ ਸਭ ਤੋਂ ਵੱਡੇ ਬਕਸੇ ਦਾ ਆਇਤਨ ਪਤਾ ਕਰੋ। by Maths experts to help you in doubts & scoring excellent marks in Class 12 exams.
Topper's Solved these Questions
- BOOK - PSEB (PUNJABI MEDIUM)CHAPTER - ਡੈਰੀਵੇਟਿਵ ਦੇ ਅਣਉਪਯੋਗEXERCISE - Exercise162videos
ਡੈਰੀਵੇਟਿਵ ਦੇ ਅਣਉਪਯੋਗ
- BOOK - PSEB (PUNJABI MEDIUM)CHAPTER - ਡਿਫ਼ਰੈਂਸ਼ੀਅਲ ਸਮੀਕਰਣਾਂEXERCISE - Exercise105videos
ਡਿਫ਼ਰੈਂਸ਼ੀਅਲ ਸਮੀਕਰਣਾਂ
- BOOK - PSEB (PUNJABI MEDIUM)CHAPTER - ਤਿੰਨ-ਵਿਮਾਈ ਜਿਮਾਇਤੀEXERCISE - Exercise74videos
ਤਿੰਨ-ਵਿਮਾਈ ਜਿਮਾਇਤੀ
Similar Questions
ਚੱਕਰ ਦੇ ਖੇਤਰਫਲ ਦੇ ਬਦਲਾਵ ਦੀ ਦਰ ਇਸ ਦੇ ਅਰਧ ਵਿਆਸ r ਦੇ ਬਾਬਤ ਪਤਾ ਕਰੋ ਜਦੋਂ r=3cm ਹੈ।
02:56View Solutiond4ydx4+sin(y''')=0 ਦਾ ਕ੍ਰਮ ਅਤੇ ਡਿਗਰੀ, ਜੇਕਰ ਪਰਿਭਾਸ਼ਿਤ ਹੈ ਤਾਂ ਪਤਾ ਕਰੋ।
03:07View Solutionਜੇਕਰ ਇੱਕ ਰੇਖਾ x, y ਅਤੇ z-ਧੁਰੇ ਦੈ ਨਾਲ ਕ੍ਰਮਵਾਰ 90o,135o,45o ਦੇ ਕੋਣ ਬਣਾਉਂਦੀ ਹੈ ਤਾਂ ਇਸ ਦੇ ਦਿਸ਼ਾ-ਕੋਸਾਈਨ ਪਤਾ ਕਰੋ।
05:46View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
04:11View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
05:10View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
08:27View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:11View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
04:03View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:06View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
06:09View Solution