ਕਿਸੀ ਵਸਤੂ ਦੇ ਨਾਲ “ਚਾਲਕ ਟੈਸਟਰ” ਦਾ ਉਪਯੋਗ ਕਰਕੇ ਇਹ ਦੇਖਿਆ ਗਿਆ ਹੈ ਕਿ ਬਲਬ ਪ੍ਰਕਾਸ਼ਮਾਨ ਹੁੰਦਾ ਹੈ। ਕੀ ਇਸ ਵਸਤੂ ਦਾ ਪਦਾਰਥ ਬਿਜਲੀ ਚਾਲਕ ਹੈ ਜਾਂ ਬਿਜਲੀ ਰੋਧਕ? ਬਿਆਨ ਕਰੋ।
Step by step video & image solution for ਕਿਸੀ ਵਸਤੂ ਦੇ ਨਾਲ “ਚਾਲਕ ਟੈਸਟਰ” ਦਾ ਉਪਯੋਗ ਕਰਕੇ ਇਹ ਦੇਖਿਆ ਗਿਆ ਹੈ ਕਿ ਬਲਬ ਪ੍ਰਕਾਸ਼ਮਾਨ ਹੁੰਦਾ ਹੈ। ਕੀ ਇਸ ਵਸਤੂ ਦਾ ਪਦਾਰਥ ਬਿਜਲੀ ਚਾਲਕ ਹੈ ਜਾਂ ਬਿਜਲੀ ਰੋਧਕ? ਬਿਆਨ ਕਰੋ। by Physics experts to help you in doubts & scoring excellent marks in Class 6 exams.
Updated on:21/07/2023Similar Questions
(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solution