ਹਸਨ, ਸਕੂਲ ਵਰਦੀ ਬਣਾਉਣ ਲਈ ਦੋ ਤਰ੍ਹਾਂ ਦਾ ਕੱਪੜਾ ਖਰੀਦਦਾ ਹੈ। ਇਸ ਵਿੱਚ ਕਮੀਜ਼ ਦੇ ਕੱਪੜੇ ਦਾ ਮੁੱਲ Rs 50 ਪ੍ਰਤੀ ਮੀਟਰ ਅਤੇ ਪੈਂਟ ਦੇ ਕੱਪੜੇ ਦਾ ਮੁੱਲ Rs 90 ਪ੍ਰਤੀ ਮੀਟਰ ਹੈ। ਉਹ ਪੈਂਟ ਦੇ ਹਰੇਕ 2 ਮੀਟਰ ਕੱਪੜੇ ਦੇ ਲਈ ਕਮੀਜ਼ ਦਾ 3 ਮੀਟਰ ਕੱਪੜਾ ਖਰੀਦਦਾ ਹੈ। ਉਹ ਇਸ ਕੱਪੜੇ ਨੂੰ ਕ੍ਰਮਵਾਰ 12% ਅਤੇ 10% ਲਾਭ ‘ਤੇ ਵੇਚ ਕੇ Rs 36.660 ਪ੍ਰਾਪਤ ਕਰਦਾ ਹੈ। ਉਸਨੇ ਪੈਟਾਂ ਦੇ ਲਈ ਕਿੰਨਾ ਕੱਪੜਾ ਖਰੀਦਿਆ ?
Step by step video & image solution for ਹਸਨ, ਸਕੂਲ ਵਰਦੀ ਬਣਾਉਣ ਲਈ ਦੋ ਤਰ੍ਹਾਂ ਦਾ ਕੱਪੜਾ ਖਰੀਦਦਾ ਹੈ। ਇਸ ਵਿੱਚ ਕਮੀਜ਼ ਦੇ ਕੱਪੜੇ ਦਾ ਮੁੱਲ Rs 50 ਪ੍ਰਤੀ ਮੀਟਰ ਅਤੇ ਪੈਂਟ ਦੇ ਕੱਪੜੇ ਦਾ ਮੁੱਲ Rs 90 ਪ੍ਰਤੀ ਮੀਟਰ ਹੈ। ਉਹ ਪੈਂਟ ਦੇ ਹਰੇਕ 2 ਮੀਟਰ ਕੱਪੜੇ ਦੇ ਲਈ ਕਮੀਜ਼ ਦਾ 3 ਮੀਟਰ ਕੱਪੜਾ ਖਰੀਦਦਾ ਹੈ। ਉਹ ਇਸ ਕੱਪੜੇ ਨੂੰ ਕ੍ਰਮਵਾਰ 12% ਅਤੇ 10% ਲਾਭ ‘ਤੇ ਵੇਚ ਕੇ Rs 36.660 ਪ੍ਰਾਪਤ ਕਰਦਾ ਹੈ। ਉਸਨੇ ਪੈਟਾਂ ਦੇ ਲਈ ਕਿੰਨਾ ਕੱਪੜਾ ਖਰੀਦਿਆ ? by Maths experts to help you in doubts & scoring excellent marks in Class 8 exams.
Updated on:21/07/2023Topper's Solved these Questions
Similar Questions
x-2=7
View Solutionਨਾਲ ਦਿੱਤਾ ਪਾਈ ਚਾਰਟ (ਚਿੱਤਰ 5.7) ਇੱਕ ਮਹੀਨੇ ਵਿੱਚ ਇੱਕ ਪਰਿਵਾਰ ਦੇ ਵੱਖ-ਵੱਖ ਮੱਦਾਂ ਵਿੱਚ ਖਰਚੇ ਅਤੇ ਉਸਦੀ ਬੱਚਤ (ਪ੍ਰਤੀਸ਼ਤਾਂ ਵਿੱਚ) ਨੂੰ ਦਰਸਾਉਂਦਾ ਹੈ। ਕਿਸ ਮੱਦ ਵਿੱਚ ਖਰਚ ਸਭ ਤੋਂ ਜ਼ਿਆਦਾ ਸੀ ?
View Solutionਚਿੱਤਰ 11.11 ਵਿੱਚ ਦਰਸਾਏ ਗਏ ਚਤੁਰਭੁਜ PQRS ਦਾ ਖੇਤਰਫਲ ਪਤਾ ਕਰੋ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution