ਸਮ ਬਹੁਭੁਜ ਕੀ ਹੈ? ਇੱਕ ਸਮ ਬਹੁਭੁਜ ਦਾ ਨਾਮ ਦੱਸੋ ਜਿਸ ਵਿੱਚ : 3 ਭੁਜਾਵਾਂ
Step by step video & image solution for ਸਮ ਬਹੁਭੁਜ ਕੀ ਹੈ? ਇੱਕ ਸਮ ਬਹੁਭੁਜ ਦਾ ਨਾਮ ਦੱਸੋ ਜਿਸ ਵਿੱਚ : 3 ਭੁਜਾਵਾਂ by Maths experts to help you in doubts & scoring excellent marks in Class 8 exams.
Topper's Solved these Questions
- BOOK - PSEB (PUNJABI MEDIUM)CHAPTER - ਚਤੁਰਭੁਜਾਵਾਂ ਨੂੰ ਸਮਝਣਾEXERCISE - EXAMPLE7videos
ਚਤੁਰਭੁਜਾਵਾਂ ਨੂੰ ਸਮਝਣਾ
- BOOK - PSEB (PUNJABI MEDIUM)CHAPTER - ਘਾਤ ਅੰਕ ਅਤੇ ਘਾਤEXERCISE - EXERCISE37videos
ਘਾਤ ਅੰਕ ਅਤੇ ਘਾਤ
- BOOK - PSEB (PUNJABI MEDIUM)CHAPTER - ਠੋਸ ਅਕਾਰਾਂ ਦਾ ਚਿਤਰਨ EXERCISE - EXERCISE10videos
ਠੋਸ ਅਕਾਰਾਂ ਦਾ ਚਿਤਰਨ
Similar Questions
ਚਿੱਤਰ 3.9 ਵਿੱਚ ਮਾਪ x ਪਤਾ ਕਰੋ
02:53View Solutionਮੁੱਲ ਪਤਾ ਕਰੋ : 3−2
01:30View Solutionਦਿੱਤੇ ਹੋਏ ਹਰੇਕ ਠੋਸ ਦੇ ਲਈ, ਦੋ ਦ੍ਰਿਸ਼ਾ ਦਿੱਤੇ ਗਏ ਹਨ। ਹਰੇਕ ਠੋਸ ਦੇ ਲਈ ਸੰਗਤ ,ਉੱਪਰ ਤੋਂ ਦ੍ਰਿਸ਼ ਅਤੇ ਸਾਹਮਣੇ ਤੋਂ ਦ੍ਰਿਸ਼ ਦਾ ਮਿਲਾਣ ਕੋਰ। ਇਸ ਵਿੱਚੋਂ ਇੱਕ ਤੁਹਾਡੇ ਲਈ ਕੀਤਾ ਗਿਆ ਹੈ -
00:51View SolutionDL ਅਤੇ BM ਸਮਾਂਤਰ ਚਤੁਰਭੁਜ ABCD ਦੀ ਕ੍ਰਮਵਾਰ ਭੁਜਾਵਾਂ AB ਅਤੇ AD 'ਤੇ ਲੰਬ ਹਨ (ਚਿੱਤਰ 11.24)। ਜੇਕਰ ਸਮਾਂਤਰ ਚਤੁਰਭੁਜ ਦਾ ਖੇਤਰਫਲ 1470 ਸਮ2 ਹੈ, AB=35 ਸਮ ਅਤੇ AD=49 ਸਮ ਹੈ ਤਾਂ BM ਅਤੇ DL ਦੀ ਲੰਬਾਈ ਪਤਾ ਕਰੋ।
06:30View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
09:09View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
08:27View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:11View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:23View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:06View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
06:03View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
02:09View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
04:10View Solutionਫਰਸ਼ 'ਤੇ ਇੱਕ ਫੁੱਲਾਂ ਦਾ ਨਮੂਨਾ 16 ਤ੍ਰਿਭੁਜ ਅਕਾਰ ਟਾਈਲਾਂ ਨਾਲ ਬਣਾਇਆ ਗਿਆ ਹੈ ਜਿਸ ਵਿੱਚ ਹਰੇਕ ਦੀ ਭੁਜਾ 9 ਸਮ, 28 ਸਮ ਅਤੇ 35 ਸਮ ਹੈ(ਦੇਖੋ ਚਿੱਤਰ 12.18)। ਇਹਨਾਂ ਟਾਈਲਾਂ ਨੂੰ 50 ਪੈਸੇ ਪ੍ਰਤੀ ਸਮ2 ਦੀ ਦਰ ਨਾਲ ਪਾਲਿਸ਼ ਕਰਨ ਦਾ ਖਰਚ ਪਤਾ ਕਰੋ।
04:13View Solutionਉਚਾਈ 14 ਸਮ ਵਾਲੇ ਇੱਕ ਲੰਬ ਚਕਰੀ ਬੇਲਣ ਦੀ ਵਕਰ ਸਤ੍ਹਾ ਦਾ ਖੇਤਰਫਲ 88 ਸਮ2 ਹੈ। ਬੇਲਣ ਦੇ ਆਧਾਰ ਦਾ ਵਿਆਸ ਪਤਾ ਕਰੋ। (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, π=227 ਲਓ।)
02:12View Solution