ਇੱਕ ਚਤੁਰਭੁਜ ਦਾ ਨਾਮ ਦੱਸੋ ਜਿਸਦੇ ਵਿਕਰਨ : ਇੱਕ ਦੂਸਰੇ ‘ਤੇ ਲੰਬ ਸਮਦੁਭਾਜਕ ਹੋਣ।
Step by step video & image solution for ਇੱਕ ਚਤੁਰਭੁਜ ਦਾ ਨਾਮ ਦੱਸੋ ਜਿਸਦੇ ਵਿਕਰਨ : ਇੱਕ ਦੂਸਰੇ ‘ਤੇ ਲੰਬ ਸਮਦੁਭਾਜਕ ਹੋਣ। by Maths experts to help you in doubts & scoring excellent marks in Class 8 exams.
Updated on:21/07/2023Topper's Solved these Questions
- ਚਤੁਰਭੁਜਾਵਾਂ ਨੂੰ ਸਮਝਣਾBOOK - PSEB (PUNJABI MEDIUM)CHAPTER - ਚਤੁਰਭੁਜਾਵਾਂ ਨੂੰ ਸਮਝਣਾEXERCISE - EXAMPLE
7 Videos
- ਘਾਤ ਅੰਕ ਅਤੇ ਘਾਤBOOK - PSEB (PUNJABI MEDIUM)CHAPTER - ਘਾਤ ਅੰਕ ਅਤੇ ਘਾਤEXERCISE - EXERCISE
37 Videos
- ਠੋਸ ਅਕਾਰਾਂ ਦਾ ਚਿਤਰਨ BOOK - PSEB (PUNJABI MEDIUM)CHAPTER - ਠੋਸ ਅਕਾਰਾਂ ਦਾ ਚਿਤਰਨ EXERCISE - EXERCISE
10 Videos
Similar Questions
ਚਿੱਤਰ 3.9 ਵਿੱਚ ਮਾਪ x ਪਤਾ ਕਰੋ
View Solutionਮੁੱਲ ਪਤਾ ਕਰੋ : 3−2
View Solutionਦਿੱਤੇ ਹੋਏ ਹਰੇਕ ਠੋਸ ਦੇ ਲਈ, ਦੋ ਦ੍ਰਿਸ਼ਾ ਦਿੱਤੇ ਗਏ ਹਨ। ਹਰੇਕ ਠੋਸ ਦੇ ਲਈ ਸੰਗਤ ,ਉੱਪਰ ਤੋਂ ਦ੍ਰਿਸ਼ ਅਤੇ ਸਾਹਮਣੇ ਤੋਂ ਦ੍ਰਿਸ਼ ਦਾ ਮਿਲਾਣ ਕੋਰ। ਇਸ ਵਿੱਚੋਂ ਇੱਕ ਤੁਹਾਡੇ ਲਈ ਕੀਤਾ ਗਿਆ ਹੈ -
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
View Solutionਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
View Solutionਵਕਰ x=1−asinθ,y=bcos2θਤੇθ=π2 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solution