ਕਿਸੇ ਫੈਕਟਰੀ ਦੇ 30 ਮਜ਼ਦੂਰਾਂ ਦੀ ਹਫ਼ਤੇ ਦੀ ਆਮਦਨ (ਰੁਪਏ ਵਿੱਚ) ਹੇਠਾਂ ਲਿਖੀ ਹੈ : 830,835,890,810,835,836,869,845,898,890,820,860,832,833,855,,845,804,808,812,840,885,835,835,836,878,840,868,890,806,840 ਮਿਲਾਣ ਚਿੰਨ੍ਹਾਂ ਦੀ ਵਰਤੋਂ ਕਰਦੇ ਹੋਏ, ਅੰਤਰਾਲਾਂ 800-810,810-820 ਆਦਿ ਵਾਲੀ ਇੱਕ ਬਾਰੰਬਾਰਤ ਸਾਰਣੀ ਬਣਾਉ
Step by step video & image solution for ਕਿਸੇ ਫੈਕਟਰੀ ਦੇ 30 ਮਜ਼ਦੂਰਾਂ ਦੀ ਹਫ਼ਤੇ ਦੀ ਆਮਦਨ (ਰੁਪਏ ਵਿੱਚ) ਹੇਠਾਂ ਲਿਖੀ ਹੈ : 830,835,890,810,835,836,869,845,898,890,820,860,832,833,855,,845,804,808,812,840,885,835,835,836,878,840,868,890,806,840 ਮਿਲਾਣ ਚਿੰਨ੍ਹਾਂ ਦੀ ਵਰਤੋਂ ਕਰਦੇ ਹੋਏ, ਅੰਤਰਾਲਾਂ 800-810,810-820 ਆਦਿ ਵਾਲੀ ਇੱਕ ਬਾਰੰਬਾਰਤ ਸਾਰਣੀ ਬਣਾਉ by Maths experts to help you in doubts & scoring excellent marks in Class 8 exams.
Updated on:21/07/2023Topper's Solved these Questions
Similar Questions
ਨਾਲ ਦਿੱਤਾ ਪਾਈ ਚਾਰਟ (ਚਿੱਤਰ 5.7) ਇੱਕ ਮਹੀਨੇ ਵਿੱਚ ਇੱਕ ਪਰਿਵਾਰ ਦੇ ਵੱਖ-ਵੱਖ ਮੱਦਾਂ ਵਿੱਚ ਖਰਚੇ ਅਤੇ ਉਸਦੀ ਬੱਚਤ (ਪ੍ਰਤੀਸ਼ਤਾਂ ਵਿੱਚ) ਨੂੰ ਦਰਸਾਉਂਦਾ ਹੈ। ਕਿਸ ਮੱਦ ਵਿੱਚ ਖਰਚ ਸਭ ਤੋਂ ਜ਼ਿਆਦਾ ਸੀ ?
View Solutionx-2=7
View Solutionकिसी फैक्ट्री के 30 श्रमिकों की साप्ताहिक मजदूरी (रुपयों में) निम्नलिखित है :
830,835,890,810,835<br>,836,869,845,898,890,820,860,832,833,855,845,804,<br>808,812,840,885,835,835,836,878,840,868,890,806,840
मिलान चिह्नों का प्रयोग करते हुए अंतरालों 800−810,810−820 इत्यादि वाली के बारंबारता सारणी बनाइए ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View SolutionThe weekly wages (in Rs,) of 30 workers in a factory are.
Using tally marks make a frequency table with intervals as 800-810,810-820 and so on.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solution