ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਹਰੇਕ ਦੇ ਲਈ ਉਹ ਸਭ ਤੋਂ ਛੋਟੀ ਪੂਰਨ ਸੰਖਿਆ ਪਤਾ ਕਰੋ ਜਿਸ ਨਾਲ ਇਹ ਸੰਖਿਆ ਨੂੰ ਗੁਣਾ ਕਰਨ ਤੇ ਇੱਕ ਪੂਰਨ ਵਰਗ ਸੰਖਿਆ ਬਣ ਜਾਵੇ। ਇਸ ਪੂਰਨ ਵਰਗ ਸੰਖਿਆ ਦਾ ਵਰਗਮੂਲ ਪਤਾ ਕਰੋ : 1008
Step by step video & image solution for ਹੇਠਾਂ ਲਿਖੀਆਂ ਸੰਖਿਆਵਾਂ ਵਿੱਚ ਹਰੇਕ ਦੇ ਲਈ ਉਹ ਸਭ ਤੋਂ ਛੋਟੀ ਪੂਰਨ ਸੰਖਿਆ ਪਤਾ ਕਰੋ ਜਿਸ ਨਾਲ ਇਹ ਸੰਖਿਆ ਨੂੰ ਗੁਣਾ ਕਰਨ ਤੇ ਇੱਕ ਪੂਰਨ ਵਰਗ ਸੰਖਿਆ ਬਣ ਜਾਵੇ। ਇਸ ਪੂਰਨ ਵਰਗ ਸੰਖਿਆ ਦਾ ਵਰਗਮੂਲ ਪਤਾ ਕਰੋ : 1008 by Maths experts to help you in doubts & scoring excellent marks in Class 8 exams.
Updated on:21/07/2023Topper's Solved these Questions
- ਵਰਗ ਅਤੇ ਵਰਗਮੂਲBOOK - PSEB (PUNJABI MEDIUM)CHAPTER - ਵਰਗ ਅਤੇ ਵਰਗਮੂਲEXERCISE - EXAMPLE
16 Videos
- ਰਾਸ਼ੀਆਂ ਦੀ ਤੁਲਨਾ BOOK - PSEB (PUNJABI MEDIUM)CHAPTER - ਰਾਸ਼ੀਆਂ ਦੀ ਤੁਲਨਾ EXERCISE - EXERCISE
38 Videos
- ਸਿੱਧਾ ਅਤੇ ਉਲਟ ਸਮਾਨ ਅਨੁਪਾਤ BOOK - PSEB (PUNJABI MEDIUM)CHAPTER - ਸਿੱਧਾ ਅਤੇ ਉਲਟ ਸਮਾਨ ਅਨੁਪਾਤ EXERCISE - EXERCISE
23 Videos
Similar Questions
ਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਗੁਣਾ ਕੀਤੇ ਬਿਨ੍ਹਾਂ ਪਤਾ ਕਰੋ 39
View Solutionਹੇਠਾਂ ਲਿਖਿਆਂ ਦਾ ਅਨੁਪਾਤ ਪਤਾ ਕਰੋ : ਇੱਕ ਸਾਇਕਲ ਦੀ 15 km ਪ੍ਰਤੀ ਘੰਟੇ ਦੀ ਗਤੀ ਦਾ ਇੱਕ ਸਕੂਟਰ ਦੀ 30 km ਪ੍ਰਤੀ ਘੰਟੇ ਦੀ ਗਤੀ ਨਾਲ।
View Solutionਇਕ ਰੇਲਵੇ ਸਟੇਸ਼ਨ ਦੇ ਨੇੜੇ ਕਾਰ ਪਾਰਕਿੰਗ ਫ਼ੀਸ ਇਸ ਤਰ੍ਹਾਂ ਹੈ -
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionसरल करें -
4√100863
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution