ਕਿਸੇ ਸਕੂਲ ਵਿੱਚ ਜਮਾਤ VII ਦੇ ਲਈ ਪਿਕਨਿਕ ਦੀ ਯੋਜਨਾ ਬਣਾਈ ਜਾ ਰਹੀ ਹੈ। ਵਿਦਿਆਰਥੀਆਂ ਦੀ ਕੁੱਲ ਸੰਖਿਆ ਦਾ 60% ਲੜਕੀਆਂ ਹਨ ਅਤੇ ਇਹਨਾਂ ਦੀ ਸੰਖਿਆ 18 ਹੈ। ਪਿਕਨਿਕ ਦਾ ਸਥਾਨ ਸਕੂਲ ਤੋਂ 55km ਦੂਰ ਹੈ ਅਤੇ ਟਰਾਂਸਪੋਰਟ ਕੰਪਨੀ Rs 12 ਪ੍ਰਤੀ km ਦਾ ਦਰ ਨਾਲ ਕਿਰਾਇਆ ਲੈਂਦੀ ਹੈ। ਖਾਣ-ਪੀਣ ਦਾ ਕੁੱਲ ਖਰਚ Rs 4280 ਹੋਵੇਗਾ। ਕੀ ਤੁਸੀਂ ਦੱਸ ਸਕਦੇ ਹੋ : ਜਮਾਤ ਵਿੱਚ ਲੜਕੀਆਂ ਦੀ ਸੰਖਿਆ ਦਾ ਲੜਕਿਆਂ ਦੀ ਸੰਖਿਆ ਨਾਲ ਅਨੁਪਾਤ ?
Step by step video & image solution for ਕਿਸੇ ਸਕੂਲ ਵਿੱਚ ਜਮਾਤ VII ਦੇ ਲਈ ਪਿਕਨਿਕ ਦੀ ਯੋਜਨਾ ਬਣਾਈ ਜਾ ਰਹੀ ਹੈ। ਵਿਦਿਆਰਥੀਆਂ ਦੀ ਕੁੱਲ ਸੰਖਿਆ ਦਾ 60% ਲੜਕੀਆਂ ਹਨ ਅਤੇ ਇਹਨਾਂ ਦੀ ਸੰਖਿਆ 18 ਹੈ। ਪਿਕਨਿਕ ਦਾ ਸਥਾਨ ਸਕੂਲ ਤੋਂ 55km ਦੂਰ ਹੈ ਅਤੇ ਟਰਾਂਸਪੋਰਟ ਕੰਪਨੀ Rs 12 ਪ੍ਰਤੀ km ਦਾ ਦਰ ਨਾਲ ਕਿਰਾਇਆ ਲੈਂਦੀ ਹੈ। ਖਾਣ-ਪੀਣ ਦਾ ਕੁੱਲ ਖਰਚ Rs 4280 ਹੋਵੇਗਾ। ਕੀ ਤੁਸੀਂ ਦੱਸ ਸਕਦੇ ਹੋ : ਜਮਾਤ ਵਿੱਚ ਲੜਕੀਆਂ ਦੀ ਸੰਖਿਆ ਦਾ ਲੜਕਿਆਂ ਦੀ ਸੰਖਿਆ ਨਾਲ ਅਨੁਪਾਤ ? by Maths experts to help you in doubts & scoring excellent marks in Class 8 exams.
Topper's Solved these Questions
- BOOK - PSEB (PUNJABI MEDIUM)CHAPTER - ਰਾਸ਼ੀਆਂ ਦੀ ਤੁਲਨਾ EXERCISE - EXERCISE38videos
ਰਾਸ਼ੀਆਂ ਦੀ ਤੁਲਨਾ
- BOOK - PSEB (PUNJABI MEDIUM)CHAPTER - ਬੀਜਗਣਿਤਕਿ ਵਿਅੰਜਕ ਅਤੇ ਤਤਸਮਕ EXERCISE - EXERCISE44videos
ਬੀਜਗਣਿਤਕਿ ਵਿਅੰਜਕ ਅਤੇ ਤਤਸਮਕ
- BOOK - PSEB (PUNJABI MEDIUM)CHAPTER - ਵਰਗ ਅਤੇ ਵਰਗਮੂਲEXERCISE - EXAMPLE16videos
ਵਰਗ ਅਤੇ ਵਰਗਮੂਲ
Similar Questions
ਹੇਠਾਂ ਲਿਖਿਆਂ ਦਾ ਅਨੁਪਾਤ ਪਤਾ ਕਰੋ : ਇੱਕ ਸਾਇਕਲ ਦੀ 15 km ਪ੍ਰਤੀ ਘੰਟੇ ਦੀ ਗਤੀ ਦਾ ਇੱਕ ਸਕੂਟਰ ਦੀ 30 km ਪ੍ਰਤੀ ਘੰਟੇ ਦੀ ਗਤੀ ਨਾਲ।
03:07View Solutionਹੇਠਾਂ ਲਿਖੇ ਵਿਅੰਜਕਾਂ ਵਿੱਚੋਂ ਹਰੇਕ ਦੇ ਪਦਾਂ ਅਤੇ ਗੁ੍ਣਾਂਕਾਂ ਨੂੰ ਪਹਿਚਾਣੋ: 5xyz2−3zy
01:57View Solutionਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਗੁਣਾ ਕੀਤੇ ਬਿਨ੍ਹਾਂ ਪਤਾ ਕਰੋ 39
01:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
02:22View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
00:51View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
04:11View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
06:30View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
09:09View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
08:27View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:11View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:53View Solution