ਕਿਸੇ ਸਕੂਲ ਵਿੱਚ ਜਮਾਤ VII ਦੇ ਲਈ ਪਿਕਨਿਕ ਦੀ ਯੋਜਨਾ ਬਣਾਈ ਜਾ ਰਹੀ ਹੈ। ਵਿਦਿਆਰਥੀਆਂ ਦੀ ਕੁੱਲ ਸੰਖਿਆ ਦਾ 60% ਲੜਕੀਆਂ ਹਨ ਅਤੇ ਇਹਨਾਂ ਦੀ ਸੰਖਿਆ 18 ਹੈ। ਪਿਕਨਿਕ ਦਾ ਸਥਾਨ ਸਕੂਲ ਤੋਂ 55km ਦੂਰ ਹੈ ਅਤੇ ਟਰਾਂਸਪੋਰਟ ਕੰਪਨੀ Rs 12 ਪ੍ਰਤੀ km ਦਾ ਦਰ ਨਾਲ ਕਿਰਾਇਆ ਲੈਂਦੀ ਹੈ। ਖਾਣ-ਪੀਣ ਦਾ ਕੁੱਲ ਖਰਚ Rs 4280 ਹੋਵੇਗਾ। ਕੀ ਤੁਸੀਂ ਦੱਸ ਸਕਦੇ ਹੋ : ਜੇ ਦੋ ਅਧਿਆਪਕ ਵੀ ਜਮਾਤ ਦੇ ਨਾਲ ਪਿਕਨਿਕ ‘ਤੇ ਜਾ ਰਹੇ ਹਨ ਤਾਂ ਪ੍ਰਤੀ ਵਿਅਕਤੀ ਖਰਚ?
Step by step video & image solution for ਕਿਸੇ ਸਕੂਲ ਵਿੱਚ ਜਮਾਤ VII ਦੇ ਲਈ ਪਿਕਨਿਕ ਦੀ ਯੋਜਨਾ ਬਣਾਈ ਜਾ ਰਹੀ ਹੈ। ਵਿਦਿਆਰਥੀਆਂ ਦੀ ਕੁੱਲ ਸੰਖਿਆ ਦਾ 60% ਲੜਕੀਆਂ ਹਨ ਅਤੇ ਇਹਨਾਂ ਦੀ ਸੰਖਿਆ 18 ਹੈ। ਪਿਕਨਿਕ ਦਾ ਸਥਾਨ ਸਕੂਲ ਤੋਂ 55km ਦੂਰ ਹੈ ਅਤੇ ਟਰਾਂਸਪੋਰਟ ਕੰਪਨੀ Rs 12 ਪ੍ਰਤੀ km ਦਾ ਦਰ ਨਾਲ ਕਿਰਾਇਆ ਲੈਂਦੀ ਹੈ। ਖਾਣ-ਪੀਣ ਦਾ ਕੁੱਲ ਖਰਚ Rs 4280 ਹੋਵੇਗਾ। ਕੀ ਤੁਸੀਂ ਦੱਸ ਸਕਦੇ ਹੋ : ਜੇ ਦੋ ਅਧਿਆਪਕ ਵੀ ਜਮਾਤ ਦੇ ਨਾਲ ਪਿਕਨਿਕ ‘ਤੇ ਜਾ ਰਹੇ ਹਨ ਤਾਂ ਪ੍ਰਤੀ ਵਿਅਕਤੀ ਖਰਚ? by Maths experts to help you in doubts & scoring excellent marks in Class 8 exams.
Updated on:21/07/2023Topper's Solved these Questions
- ਰਾਸ਼ੀਆਂ ਦੀ ਤੁਲਨਾ BOOK - PSEB (PUNJABI MEDIUM)CHAPTER - ਰਾਸ਼ੀਆਂ ਦੀ ਤੁਲਨਾ EXERCISE - EXERCISE
38 Videos
- ਬੀਜਗਣਿਤਕਿ ਵਿਅੰਜਕ ਅਤੇ ਤਤਸਮਕ BOOK - PSEB (PUNJABI MEDIUM)CHAPTER - ਬੀਜਗਣਿਤਕਿ ਵਿਅੰਜਕ ਅਤੇ ਤਤਸਮਕ EXERCISE - EXERCISE
44 Videos
- ਵਰਗ ਅਤੇ ਵਰਗਮੂਲBOOK - PSEB (PUNJABI MEDIUM)CHAPTER - ਵਰਗ ਅਤੇ ਵਰਗਮੂਲEXERCISE - EXAMPLE
16 Videos
Similar Questions
ਹੇਠਾਂ ਲਿਖਿਆਂ ਦਾ ਅਨੁਪਾਤ ਪਤਾ ਕਰੋ : ਇੱਕ ਸਾਇਕਲ ਦੀ 15 km ਪ੍ਰਤੀ ਘੰਟੇ ਦੀ ਗਤੀ ਦਾ ਇੱਕ ਸਕੂਟਰ ਦੀ 30 km ਪ੍ਰਤੀ ਘੰਟੇ ਦੀ ਗਤੀ ਨਾਲ।
View Solutionਹੇਠਾਂ ਲਿਖੇ ਵਿਅੰਜਕਾਂ ਵਿੱਚੋਂ ਹਰੇਕ ਦੇ ਪਦਾਂ ਅਤੇ ਗੁ੍ਣਾਂਕਾਂ ਨੂੰ ਪਹਿਚਾਣੋ: 5xyz2−3zy
View Solutionਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਗੁਣਾ ਕੀਤੇ ਬਿਨ੍ਹਾਂ ਪਤਾ ਕਰੋ 39
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solution