ਇੱਕ ਦੁੱਧ ਵਾਲੇ ਨੇ ਆਪਣੀਆਂ ਦੋ ਮੱਝਾਂ ਨੂੰ Rs 20,000 ਪ੍ਰਤੀ ਮੱਝ ਦੀ ਦਰ ਨਾਲ ਵੇਚਿਆ। ਇੱਕ ਮੱਝ ‘ਤੇ ਉਸ ਨੇ 5% ਲਾਭ ਹੋਇਆ ਅਤੇ ਦੂਸਰੀ ‘ਤੇ ਉਸ ਨੂੰ 10% ਹਾਨੀ ਹੋਈ। ਇਸ ਸੌਦੇ ਵਿੱਚ ਉਸਦਾ ਕੁੱਲ ਲਾਭ ਜਾਂ ਹਾਨੀ ਪਤਾ ਕਰੋ। (ਸੰਕੇਤ : ਪਹਿਲਾਂ ਹਰੇਕ ਦਾ ਖਰੀਦ ਮੁੱਲ ਪਤਾ ਕਰੋ।)
Step by step video & image solution for ਇੱਕ ਦੁੱਧ ਵਾਲੇ ਨੇ ਆਪਣੀਆਂ ਦੋ ਮੱਝਾਂ ਨੂੰ Rs 20,000 ਪ੍ਰਤੀ ਮੱਝ ਦੀ ਦਰ ਨਾਲ ਵੇਚਿਆ। ਇੱਕ ਮੱਝ ‘ਤੇ ਉਸ ਨੇ 5% ਲਾਭ ਹੋਇਆ ਅਤੇ ਦੂਸਰੀ ‘ਤੇ ਉਸ ਨੂੰ 10% ਹਾਨੀ ਹੋਈ। ਇਸ ਸੌਦੇ ਵਿੱਚ ਉਸਦਾ ਕੁੱਲ ਲਾਭ ਜਾਂ ਹਾਨੀ ਪਤਾ ਕਰੋ। (ਸੰਕੇਤ : ਪਹਿਲਾਂ ਹਰੇਕ ਦਾ ਖਰੀਦ ਮੁੱਲ ਪਤਾ ਕਰੋ।) by Maths experts to help you in doubts & scoring excellent marks in Class 8 exams.
Updated on:21/07/2023Topper's Solved these Questions
- ਰਾਸ਼ੀਆਂ ਦੀ ਤੁਲਨਾ BOOK - PSEB (PUNJABI MEDIUM)CHAPTER - ਰਾਸ਼ੀਆਂ ਦੀ ਤੁਲਨਾ EXERCISE - EXERCISE
38 Videos
- ਬੀਜਗਣਿਤਕਿ ਵਿਅੰਜਕ ਅਤੇ ਤਤਸਮਕ BOOK - PSEB (PUNJABI MEDIUM)CHAPTER - ਬੀਜਗਣਿਤਕਿ ਵਿਅੰਜਕ ਅਤੇ ਤਤਸਮਕ EXERCISE - EXERCISE
44 Videos
- ਵਰਗ ਅਤੇ ਵਰਗਮੂਲBOOK - PSEB (PUNJABI MEDIUM)CHAPTER - ਵਰਗ ਅਤੇ ਵਰਗਮੂਲEXERCISE - EXAMPLE
16 Videos
Similar Questions
ਹੇਠਾਂ ਲਿਖਿਆਂ ਦਾ ਅਨੁਪਾਤ ਪਤਾ ਕਰੋ : ਇੱਕ ਸਾਇਕਲ ਦੀ 15 km ਪ੍ਰਤੀ ਘੰਟੇ ਦੀ ਗਤੀ ਦਾ ਇੱਕ ਸਕੂਟਰ ਦੀ 30 km ਪ੍ਰਤੀ ਘੰਟੇ ਦੀ ਗਤੀ ਨਾਲ।
View Solutionਹੇਠਾਂ ਲਿਖੇ ਵਿਅੰਜਕਾਂ ਵਿੱਚੋਂ ਹਰੇਕ ਦੇ ਪਦਾਂ ਅਤੇ ਗੁ੍ਣਾਂਕਾਂ ਨੂੰ ਪਹਿਚਾਣੋ: 5xyz2−3zy
View Solutionਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਗੁਣਾ ਕੀਤੇ ਬਿਨ੍ਹਾਂ ਪਤਾ ਕਰੋ 39
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
View Solutionਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
View SolutionA milkman sold twoof his buffaloes for Rs 20,000 each. On one the made a gain of 5% and on the other a loss of 10%. Find his overall gain or loss.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solution