ਫੈਬਿਨਾ ਨੇ Rs 12,500. 3 ਸਾਲ ਦੇ ਲਈ 12% ਸਲਾਨਾ ਦਰ ‘ਤੇ ਸਧਾਰਨ ਵਿਆਜ ‘ਤੇ ਉਧਾਰ ਲਏ ਅਤੇ ਰਾਧਾ ਨੇ ਉਨ੍ਹੀ ਰਾਸ਼ੀ ਉਨ੍ਹੇ ਸਮੇਂ ਦੇ ਲਈ 10% ਸਲਾਨਾ ਦਰ ਨਾਲ ਮਿਸ਼ਰਤ ਵਿਆਜ ‘ਤੇ ਉਧਾਰ ਲਈ। ਜੇਕਰ ਵਿਆਜ ਸਲਾਨਾ ਜੁੜਦਾ ਹੋਵੇ ਤਾਂ ਕਿਸ ਨੇ ਜ਼ਿਆਦਾ ਵਿਆਜ ਦਾ ਭੁਗਤਾਨ ਕਰਨਾ ਹੈ ਅਤੇ ਕਿੰਨਾ ਵੱਧ ਕਰਨ ਹੈ?
Step by step video & image solution for ਫੈਬਿਨਾ ਨੇ Rs 12,500. 3 ਸਾਲ ਦੇ ਲਈ 12% ਸਲਾਨਾ ਦਰ ‘ਤੇ ਸਧਾਰਨ ਵਿਆਜ ‘ਤੇ ਉਧਾਰ ਲਏ ਅਤੇ ਰਾਧਾ ਨੇ ਉਨ੍ਹੀ ਰਾਸ਼ੀ ਉਨ੍ਹੇ ਸਮੇਂ ਦੇ ਲਈ 10% ਸਲਾਨਾ ਦਰ ਨਾਲ ਮਿਸ਼ਰਤ ਵਿਆਜ ‘ਤੇ ਉਧਾਰ ਲਈ। ਜੇਕਰ ਵਿਆਜ ਸਲਾਨਾ ਜੁੜਦਾ ਹੋਵੇ ਤਾਂ ਕਿਸ ਨੇ ਜ਼ਿਆਦਾ ਵਿਆਜ ਦਾ ਭੁਗਤਾਨ ਕਰਨਾ ਹੈ ਅਤੇ ਕਿੰਨਾ ਵੱਧ ਕਰਨ ਹੈ? by Maths experts to help you in doubts & scoring excellent marks in Class 8 exams.
Updated on:21/07/2023Topper's Solved these Questions
- ਰਾਸ਼ੀਆਂ ਦੀ ਤੁਲਨਾ BOOK - PSEB (PUNJABI MEDIUM)CHAPTER - ਰਾਸ਼ੀਆਂ ਦੀ ਤੁਲਨਾ EXERCISE - EXERCISE
38 Videos
- ਬੀਜਗਣਿਤਕਿ ਵਿਅੰਜਕ ਅਤੇ ਤਤਸਮਕ BOOK - PSEB (PUNJABI MEDIUM)CHAPTER - ਬੀਜਗਣਿਤਕਿ ਵਿਅੰਜਕ ਅਤੇ ਤਤਸਮਕ EXERCISE - EXERCISE
44 Videos
- ਵਰਗ ਅਤੇ ਵਰਗਮੂਲBOOK - PSEB (PUNJABI MEDIUM)CHAPTER - ਵਰਗ ਅਤੇ ਵਰਗਮੂਲEXERCISE - EXAMPLE
16 Videos
Similar Questions
ਹੇਠਾਂ ਲਿਖਿਆਂ ਦਾ ਅਨੁਪਾਤ ਪਤਾ ਕਰੋ : ਇੱਕ ਸਾਇਕਲ ਦੀ 15 km ਪ੍ਰਤੀ ਘੰਟੇ ਦੀ ਗਤੀ ਦਾ ਇੱਕ ਸਕੂਟਰ ਦੀ 30 km ਪ੍ਰਤੀ ਘੰਟੇ ਦੀ ਗਤੀ ਨਾਲ।
View Solutionਹੇਠਾਂ ਲਿਖੇ ਵਿਅੰਜਕਾਂ ਵਿੱਚੋਂ ਹਰੇਕ ਦੇ ਪਦਾਂ ਅਤੇ ਗੁ੍ਣਾਂਕਾਂ ਨੂੰ ਪਹਿਚਾਣੋ: 5xyz2−3zy
View Solutionਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਗੁਣਾ ਕੀਤੇ ਬਿਨ੍ਹਾਂ ਪਤਾ ਕਰੋ 39
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
View Solutionਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solution