ਇੱਕ ਕੀੜੀ ਕਿਸੇ ਫਰਸ਼ ‘ਤੇ ਖਿਲਰੇ ਹੋਏ ਵੱਖ-ਵੱਖ ਅਕਾਰਾਂ ਦੇ ਭੋਜਨ ਪਦਾਰਥ ਦੇ ਟੁਕੜਿਆਂ ਦੇ ਚਾਰੇ ਪਾਸੇ ਘੁੰਮ ਰਹੀ ਹੈ। ਭੋਜਨ ਪਦਾਰਥ ਦੇ ਕਿਸ ਟੁੱਕੜੇ ਲਈ ਕੀੜੀ ਨੂੰ ਲੰਬਾ ਚੱਕਰ ਲਗਾਉਣਾ ਪਵੇਗਾ? ਯਾਦ ਰੱਖੋ, ਚੱਕਰ ਦਾ ਘੇਰਾ, ਸੂਤਰ c=2πr, ਇੱਥੇ r ਚੱਕਰ ਦਾ ਅਰਧ ਵਿਆਸ ਹੈ, ਦੀ ਸਹਾਇਤਾ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ।
Step by step video & image solution for ਇੱਕ ਕੀੜੀ ਕਿਸੇ ਫਰਸ਼ ‘ਤੇ ਖਿਲਰੇ ਹੋਏ ਵੱਖ-ਵੱਖ ਅਕਾਰਾਂ ਦੇ ਭੋਜਨ ਪਦਾਰਥ ਦੇ ਟੁਕੜਿਆਂ ਦੇ ਚਾਰੇ ਪਾਸੇ ਘੁੰਮ ਰਹੀ ਹੈ। ਭੋਜਨ ਪਦਾਰਥ ਦੇ ਕਿਸ ਟੁੱਕੜੇ ਲਈ ਕੀੜੀ ਨੂੰ ਲੰਬਾ ਚੱਕਰ ਲਗਾਉਣਾ ਪਵੇਗਾ? ਯਾਦ ਰੱਖੋ, ਚੱਕਰ ਦਾ ਘੇਰਾ, ਸੂਤਰ c=2pir, ਇੱਥੇ r ਚੱਕਰ ਦਾ ਅਰਧ ਵਿਆਸ ਹੈ, ਦੀ ਸਹਾਇਤਾ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ। by Maths experts to help you in doubts & scoring excellent marks in Class 8 exams.
Updated on:21/07/2023Topper's Solved these Questions
- ਖੇਤਰਮਿਤੀ BOOK - PSEB (PUNJABI MEDIUM)CHAPTER - ਖੇਤਰਮਿਤੀ EXERCISE - EXAMPLE
10 Videos
- ਇੱਕ ਚਲ ਵਾਲੇ ਰੇਖੀ ਸਮੀਕਰਨ BOOK - PSEB (PUNJABI MEDIUM)CHAPTER - ਇੱਕ ਚਲ ਵਾਲੇ ਰੇਖੀ ਸਮੀਕਰਨ EXERCISE - EXERCISE
65 Videos
- ਗਰਾਫ਼ਾਂ ਬਾਰੇ ਜਾਣਕਾਰੀ BOOK - PSEB (PUNJABI MEDIUM)CHAPTER - ਗਰਾਫ਼ਾਂ ਬਾਰੇ ਜਾਣਕਾਰੀ EXERCISE - EXERCISE
43 Videos
Similar Questions
ਚਿੱਤਰ 11.11 ਵਿੱਚ ਦਰਸਾਏ ਗਏ ਚਤੁਰਭੁਜ PQRS ਦਾ ਖੇਤਰਫਲ ਪਤਾ ਕਰੋ।
View Solutionx-2=7
View Solutionਹੇਠਾਂ ਲਿਖੇ ਗਰਾਫ਼, ਕਿਸੇ ਹਸਪਤਾਲ ਵਿੱਚ ਇੱਕ ਰੋਗੀ ਦਾ ਪ੍ਰਤੀ ਘੰਟੇ ਲਿਆ ਗਿਆ ਤਾਪਮਾਨ ਦਰਸਾਉਂਦਾ ਹੈ : ਦੁਪਹਿਰ 1 ਵਜੇ ਰੋਗੀ ਦਾ ਤਾਪਮਾਨ ਕੀ ਸੀ?
View SolutionDetermine the point of symmetry of a regular hexagon.
View SolutionMatch the following Column A to Column B
View SolutionMatch the following Column A to Column B
View SolutionMatch the following Column A to Column B
View SolutionThe inequation represented by the graph given below is :
View SolutionThe inequation that best describes the graph given below is _________
View SolutionThe inequation that best describes the following graph is _________
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution