ਸਮਲੰਬ ਦੇ ਆਕਾਰ ਦੇ ਇੱਕ ਖੇਤ ਦਾ ਖੇਤਰਫਲ 480m2 ਹੈ, ਦੋ ਸਮਾਂਤਰ ਭੁਜਾਵਾਂ ਦੇ ਵਿੱਚ ਦੀ ਦੂਰੀ 15m ਹੈ ਅਤੇ ਉਸ ਵਿੱਚ ਇੱਕ ਸਮਾਂਤਰ ਭੁਜਾ ਦੀ ਲੰਬਾਈ 20 m ਹੈ। ਦੂਸਰੀ ਸਮਾਂਤਰ ਭੁਜਾ ਦੀ ਲੰਬਾਈ ਪਤਾ ਕਰੋ।
Step by step video & image solution for ਸਮਲੰਬ ਦੇ ਆਕਾਰ ਦੇ ਇੱਕ ਖੇਤ ਦਾ ਖੇਤਰਫਲ 480 m^2 ਹੈ, ਦੋ ਸਮਾਂਤਰ ਭੁਜਾਵਾਂ ਦੇ ਵਿੱਚ ਦੀ ਦੂਰੀ 15m ਹੈ ਅਤੇ ਉਸ ਵਿੱਚ ਇੱਕ ਸਮਾਂਤਰ ਭੁਜਾ ਦੀ ਲੰਬਾਈ 20 m ਹੈ। ਦੂਸਰੀ ਸਮਾਂਤਰ ਭੁਜਾ ਦੀ ਲੰਬਾਈ ਪਤਾ ਕਰੋ। by Maths experts to help you in doubts & scoring excellent marks in Class 8 exams.
Updated on:21/07/2023Topper's Solved these Questions
- ਖੇਤਰਮਿਤੀ BOOK - PSEB (PUNJABI MEDIUM)CHAPTER - ਖੇਤਰਮਿਤੀ EXERCISE - EXAMPLE
10 Videos
- ਇੱਕ ਚਲ ਵਾਲੇ ਰੇਖੀ ਸਮੀਕਰਨ BOOK - PSEB (PUNJABI MEDIUM)CHAPTER - ਇੱਕ ਚਲ ਵਾਲੇ ਰੇਖੀ ਸਮੀਕਰਨ EXERCISE - EXERCISE
65 Videos
- ਗਰਾਫ਼ਾਂ ਬਾਰੇ ਜਾਣਕਾਰੀ BOOK - PSEB (PUNJABI MEDIUM)CHAPTER - ਗਰਾਫ਼ਾਂ ਬਾਰੇ ਜਾਣਕਾਰੀ EXERCISE - EXERCISE
43 Videos
Similar Questions
ਚਿੱਤਰ 11.11 ਵਿੱਚ ਦਰਸਾਏ ਗਏ ਚਤੁਰਭੁਜ PQRS ਦਾ ਖੇਤਰਫਲ ਪਤਾ ਕਰੋ।
View Solutionx-2=7
View Solutionਹੇਠਾਂ ਲਿਖੇ ਗਰਾਫ਼, ਕਿਸੇ ਹਸਪਤਾਲ ਵਿੱਚ ਇੱਕ ਰੋਗੀ ਦਾ ਪ੍ਰਤੀ ਘੰਟੇ ਲਿਆ ਗਿਆ ਤਾਪਮਾਨ ਦਰਸਾਉਂਦਾ ਹੈ : ਦੁਪਹਿਰ 1 ਵਜੇ ਰੋਗੀ ਦਾ ਤਾਪਮਾਨ ਕੀ ਸੀ?
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solution