ਇੱਕ ਘਣਾਵਕਾਰ ਕਮਰੇ ਦਾ ਅੰਦਰਲਾ ਮਾਪ 12m×8m×4m ਹੈ। ਜੇ ਸਫੇਦੀ ਕਰਾਉਣ ਦਾ ਖਰਚ Rs 5 ਪ੍ਰਤੀ ਵਰਗ ਮੀਟਰ ਹੈ ਤਾਂ ਉਸ ਕਮਰੇ ਦੀਆਂ ਚਾਰ ਦੀਵਾਰਾਂ ‘ਤੇ ਸਫਾਈ ਕਰਾਉਣ ਦਾ ਖਰਚ ਪਤਾ ਕਰੋ। ਜੇ ਉਸ ਕਮਰੇ ਦੀ ਛੱਤ ਦੀ ਵੀ ਸਫੇਦੀ ਕਰਵਾਈ ਜਾਵੇ ਤਾਂ ਸਫੇਦੀ ਕਰਾਉਣ ਦਾ ਖਰਚ ਕਿੰਨਾ ਹੋਵੇਗਾ ?
Step by step video & image solution for ਇੱਕ ਘਣਾਵਕਾਰ ਕਮਰੇ ਦਾ ਅੰਦਰਲਾ ਮਾਪ 12mxx8mxx4m ਹੈ। ਜੇ ਸਫੇਦੀ ਕਰਾਉਣ ਦਾ ਖਰਚ Rs 5 ਪ੍ਰਤੀ ਵਰਗ ਮੀਟਰ ਹੈ ਤਾਂ ਉਸ ਕਮਰੇ ਦੀਆਂ ਚਾਰ ਦੀਵਾਰਾਂ ‘ਤੇ ਸਫਾਈ ਕਰਾਉਣ ਦਾ ਖਰਚ ਪਤਾ ਕਰੋ। ਜੇ ਉਸ ਕਮਰੇ ਦੀ ਛੱਤ ਦੀ ਵੀ ਸਫੇਦੀ ਕਰਵਾਈ ਜਾਵੇ ਤਾਂ ਸਫੇਦੀ ਕਰਾਉਣ ਦਾ ਖਰਚ ਕਿੰਨਾ ਹੋਵੇਗਾ ? by Maths experts to help you in doubts & scoring excellent marks in Class 8 exams.
Updated on:21/07/2023Topper's Solved these Questions
- ਖੇਤਰਮਿਤੀ BOOK - PSEB (PUNJABI MEDIUM)CHAPTER - ਖੇਤਰਮਿਤੀ EXERCISE - EXAMPLE
10 Videos
- ਇੱਕ ਚਲ ਵਾਲੇ ਰੇਖੀ ਸਮੀਕਰਨ BOOK - PSEB (PUNJABI MEDIUM)CHAPTER - ਇੱਕ ਚਲ ਵਾਲੇ ਰੇਖੀ ਸਮੀਕਰਨ EXERCISE - EXERCISE
65 Videos
- ਗਰਾਫ਼ਾਂ ਬਾਰੇ ਜਾਣਕਾਰੀ BOOK - PSEB (PUNJABI MEDIUM)CHAPTER - ਗਰਾਫ਼ਾਂ ਬਾਰੇ ਜਾਣਕਾਰੀ EXERCISE - EXERCISE
43 Videos
Similar Questions
ਚਿੱਤਰ 11.11 ਵਿੱਚ ਦਰਸਾਏ ਗਏ ਚਤੁਰਭੁਜ PQRS ਦਾ ਖੇਤਰਫਲ ਪਤਾ ਕਰੋ।
View Solutionx-2=7
View Solutionਹੇਠਾਂ ਲਿਖੇ ਗਰਾਫ਼, ਕਿਸੇ ਹਸਪਤਾਲ ਵਿੱਚ ਇੱਕ ਰੋਗੀ ਦਾ ਪ੍ਰਤੀ ਘੰਟੇ ਲਿਆ ਗਿਆ ਤਾਪਮਾਨ ਦਰਸਾਉਂਦਾ ਹੈ : ਦੁਪਹਿਰ 1 ਵਜੇ ਰੋਗੀ ਦਾ ਤਾਪਮਾਨ ਕੀ ਸੀ?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਜੇਕਰ A=[cosα−sinαsinαcosα]ਤਾਂA+A'=I, ਜੇਕਰ α ਦਾ ਮੁੱਲ ਹੈ:
View Solutionਜੇਕਰ x−y=πਤਾਂdydx ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solution