ਜੇਕਰ ਘਣ ਦੇ ਹਰੇਕ ਕਿਨਾਰੇ ਨੂੰ ਦੁੱਗਣਾ ਕਰ ਦਿੱਤਾ ਜਾਵੇ, ਤਾਂ ਇਸਦੇ ਸਤ੍ਹਾ ਦੇ ਖੇਤਰਫਲ ਵਿੱਚ ਕਿੰਨੇ ਗੁਣਾ ਵਾਧਾ ਹੋਵੇਗਾ?
Step by step video & image solution for ਜੇਕਰ ਘਣ ਦੇ ਹਰੇਕ ਕਿਨਾਰੇ ਨੂੰ ਦੁੱਗਣਾ ਕਰ ਦਿੱਤਾ ਜਾਵੇ, ਤਾਂ ਇਸਦੇ ਸਤ੍ਹਾ ਦੇ ਖੇਤਰਫਲ ਵਿੱਚ ਕਿੰਨੇ ਗੁਣਾ ਵਾਧਾ ਹੋਵੇਗਾ? by Maths experts to help you in doubts & scoring excellent marks in Class 8 exams.
Updated on:21/07/2023Topper's Solved these Questions
- ਖੇਤਰਮਿਤੀ BOOK - PSEB (PUNJABI MEDIUM)CHAPTER - ਖੇਤਰਮਿਤੀ EXERCISE - EXAMPLE
10 Videos
- ਇੱਕ ਚਲ ਵਾਲੇ ਰੇਖੀ ਸਮੀਕਰਨ BOOK - PSEB (PUNJABI MEDIUM)CHAPTER - ਇੱਕ ਚਲ ਵਾਲੇ ਰੇਖੀ ਸਮੀਕਰਨ EXERCISE - EXERCISE
65 Videos
- ਗਰਾਫ਼ਾਂ ਬਾਰੇ ਜਾਣਕਾਰੀ BOOK - PSEB (PUNJABI MEDIUM)CHAPTER - ਗਰਾਫ਼ਾਂ ਬਾਰੇ ਜਾਣਕਾਰੀ EXERCISE - EXERCISE
43 Videos
Similar Questions
ਚਿੱਤਰ 11.11 ਵਿੱਚ ਦਰਸਾਏ ਗਏ ਚਤੁਰਭੁਜ PQRS ਦਾ ਖੇਤਰਫਲ ਪਤਾ ਕਰੋ।
View Solutionx-2=7
View Solutionਹੇਠਾਂ ਲਿਖੇ ਗਰਾਫ਼, ਕਿਸੇ ਹਸਪਤਾਲ ਵਿੱਚ ਇੱਕ ਰੋਗੀ ਦਾ ਪ੍ਰਤੀ ਘੰਟੇ ਲਿਆ ਗਿਆ ਤਾਪਮਾਨ ਦਰਸਾਉਂਦਾ ਹੈ : ਦੁਪਹਿਰ 1 ਵਜੇ ਰੋਗੀ ਦਾ ਤਾਪਮਾਨ ਕੀ ਸੀ?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View SolutionProve that f:RrarrR. f(x) = {(1,,ਜੇਕਰ x>0,,),(0,,ਜੇਕਰ x=0,,),(-1,,ਜੇਕਰ x<0,,):} The symbol function given by, is neither a single nor an onto.
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solutionਜੇਕਰ A=[cosα−sinαsinαcosα]ਤਾਂA+A'=I, ਜੇਕਰ α ਦਾ ਮੁੱਲ ਹੈ:
View Solutionਕੀ f(x)={x+5ਜੇਕਰx≤1x−5ਜੇਕਰx>1 ਦੁਆਰਾ ਪਰਿਭਾਸ਼ਿਤ ਫਲਨ, ਇੱਕ ਲਗਾਤਾਰ ਫਲਨ ਹੈ?
View Solutionਦਿੱਤੇ ਹੋਏ ਫਲਨ ਵਿੱਚ k ਦੇ ਮੁੱਲ ਪਤਾ ਕਰੋ ਤਾਂ ਕਿ ਫਲਨ ਦਿੱਤੇ ਹੋਏ ਬਿੰਦੂ ਤੇ ਲਗਾਤਾਰ ਹੋਵੇ : f(x)={kx2ਜੇਕਰx≤23ਜੇਕਰx>2 ਦੁਆਰਾ ਪਰਿਭਾਸ਼ਿਤ ਫਲਨ x=2 ਤੇ
View Solutionਦਿੱਤੇ ਹੋਏ ਫਲਨ ਵਿੱਚ k ਦੇ ਮੁੱਲ ਪਤਾ ਕਰੋ ਤਾਂ ਕਿ ਫਲਨ ਦਿੱਤੇ ਹੋਏ ਬਿੰਦੂ ਤੇ ਲਗਾਤਾਰ ਹੋਵੇ : f(x)={kx+1ਜੇਕਰx≤πcosxਜੇਕਰx>π ਦੁਆਰਾ ਪਰਿਭਾਸ਼ਿਤ ਫਲਨ x=π ਤੇ
View Solutionਦਿੱਤੇ ਹੋਏ ਫਲਨ ਵਿੱਚ k ਦੇ ਮੁੱਲ ਪਤਾ ਕਰੋ ਤਾਂ ਕਿ ਫਲਨ ਦਿੱਤੇ ਹੋਏ ਬਿੰਦੂ ਤੇ ਲਗਾਤਾਰ ਹੋਵੇ : f(x)={kx+1ਜੇਕਰx≤53x−5ਜੇਕਰx>5 ਦੁਆਰਾ ਪਰਿਭਾਸ਼ਿਤ ਫਲਨ x=5 ਤੇ
View Solutionਜੇਕਰ x−y=πਤਾਂdydx ਪਤਾ ਕਰੋ।
View Solutionਜੇਕਰ y+siny=cosxਤਾਂdydx ਪਤਾ ਕਰੋ
View Solutionਜੇਕਰ x=acosθ,y=asinθ,ਤਾਂdydx ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solution