ਇੱਕ ਟੈਲੀਵਿਜ਼ਨ ਗੇਮ ਸ਼ੋ ਵਿੱਚ Rs 1,00,000 ਦੀ ਇਨਾਮੀ ਰਾਸ਼ੀ ਜੇਤੂਆਂ ਵਿੱਚ ਬਰਾਬਰ ਰੂਪ ਵਿੱਚ ਵੰਡੀ ਜਾਣੀ ਹੈ। ਹੇਠਾ ਲਿਖੀ ਸਾਰਣੀ ਨੂੰ ਪੂਰਾ ਕਰੋ ਅਤੇ ਪਤਾ ਕਰੋ ਕਿ ਕੀ ਇੱਕ ਵਿਅਕਤੀਗਤ ਜੇਤੂ ਨੂੰ ਦਿੱਤੇ ਜਾਣ ਵਾਲੇ ਇਨਾਮ ਦੀ ਧਨ ਰਾਸ਼ੀ ਜੇਤੂਆਂ ਦੀ ਸੰਖਿਆ ਦੇ ਸਿੱਧੇ ਸਮਾਨ ਅਨੁਪਾਤ ਵਿੱਚ ਹੈ ਜਾਂ ਉਲਟ ਸਮਾਨ ਅਨੁਪਾਤ ਵਿੱਚ ਹੈ
Step by step video & image solution for ਇੱਕ ਟੈਲੀਵਿਜ਼ਨ ਗੇਮ ਸ਼ੋ ਵਿੱਚ Rs 1,00,000 ਦੀ ਇਨਾਮੀ ਰਾਸ਼ੀ ਜੇਤੂਆਂ ਵਿੱਚ ਬਰਾਬਰ ਰੂਪ ਵਿੱਚ ਵੰਡੀ ਜਾਣੀ ਹੈ। ਹੇਠਾ ਲਿਖੀ ਸਾਰਣੀ ਨੂੰ ਪੂਰਾ ਕਰੋ ਅਤੇ ਪਤਾ ਕਰੋ ਕਿ ਕੀ ਇੱਕ ਵਿਅਕਤੀਗਤ ਜੇਤੂ ਨੂੰ ਦਿੱਤੇ ਜਾਣ ਵਾਲੇ ਇਨਾਮ ਦੀ ਧਨ ਰਾਸ਼ੀ ਜੇਤੂਆਂ ਦੀ ਸੰਖਿਆ ਦੇ ਸਿੱਧੇ ਸਮਾਨ ਅਨੁਪਾਤ ਵਿੱਚ ਹੈ ਜਾਂ ਉਲਟ ਸਮਾਨ ਅਨੁਪਾਤ ਵਿੱਚ ਹੈ by Maths experts to help you in doubts & scoring excellent marks in Class 8 exams.
Updated on:21/07/2023Topper's Solved these Questions
- ਸਿੱਧਾ ਅਤੇ ਉਲਟ ਸਮਾਨ ਅਨੁਪਾਤ BOOK - PSEB (PUNJABI MEDIUM)CHAPTER - ਸਿੱਧਾ ਅਤੇ ਉਲਟ ਸਮਾਨ ਅਨੁਪਾਤ EXERCISE - EXERCISE
23 Videos
- ਵਰਗ ਅਤੇ ਵਰਗਮੂਲBOOK - PSEB (PUNJABI MEDIUM)CHAPTER - ਵਰਗ ਅਤੇ ਵਰਗਮੂਲEXERCISE - EXAMPLE
16 Videos
- ਸੰਖਿਆਵਾਂ ਦੇ ਨਾਲ ਖੇਡਣਾ BOOK - PSEB (PUNJABI MEDIUM)CHAPTER - ਸੰਖਿਆਵਾਂ ਦੇ ਨਾਲ ਖੇਡਣਾ EXERCISE - EXERCISE
10 Videos
Similar Questions
ਇਕ ਰੇਲਵੇ ਸਟੇਸ਼ਨ ਦੇ ਨੇੜੇ ਕਾਰ ਪਾਰਕਿੰਗ ਫ਼ੀਸ ਇਸ ਤਰ੍ਹਾਂ ਹੈ -
View Solutionਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਗੁਣਾ ਕੀਤੇ ਬਿਨ੍ਹਾਂ ਪਤਾ ਕਰੋ 39
View Solutionਹੇਠ ਲਿਖਿਆਂ ਵਿੱਚ ਹਰੇਕ ਵਿੱਚੋਂ ਅੱਖਰਾਂ ਦਾ ਮੁੱਲ ਪਤਾ ਕਰੋ ਅਤੇ ਸੰਬੰਧਤ ਪਗਾਂ ਦੇ ਲਈ ਕਾਰਨ ਵੀ ਦੱਸੋ :
View SolutionDetermine the point of symmetry of a regular hexagon.
View SolutionMatch the following Column A to Column B
View SolutionMatch the following Column A to Column B
View SolutionMatch the following Column A to Column B
View SolutionThe inequation represented by the graph given below is :
View SolutionThe inequation that best describes the graph given below is _________
View SolutionThe inequation that best describes the following graph is _________
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solution