(ਮੁਲਧਨ ਅਤੇ ਸਧਾਰਨ ਵਿਆਜ) ਇੱਕ ਬੈਂਕ ਸੀਨੀਅਰ ਸਿਟੀਜ਼ਨ ਨੂੰ ਉਹਨਾਂ ਦੇ ਜਮ੍ਹਾਂ ਧਨ ‘ਤੇ 10% ਸਧਾਰਨ ਵਿਆਜ ਦਿੰਦਾ ਹੈ। ਜਮ੍ਹਾਂ ਧਨ ਅਤੇ ਉਸ ‘ਤੇ ਬਣੇ ਸਧਾਰਨ ਵਿਆਜ ਦੇ ਸੰਬੰਧ ਨੂੰ ਦਰਸਾਉਣ ਦੇ ਲਈ ਇੱਕ ਗਰਾਫ਼ ਖਿੱਚੋ। ਇਹਿ ਗਰਾਫ਼ ਤੋਂ ਹੇਠਾਂ ਲਿਖੇ ਪਤਾ ਕਰੋ : Rs 250 ਜਮ੍ਹਾਂ ਕਰਨ ‘ਤੇ ਪ੍ਰਾਪਤ ਵਿਆਜ।
Step by step video & image solution for (ਮੁਲਧਨ ਅਤੇ ਸਧਾਰਨ ਵਿਆਜ) ਇੱਕ ਬੈਂਕ ਸੀਨੀਅਰ ਸਿਟੀਜ਼ਨ ਨੂੰ ਉਹਨਾਂ ਦੇ ਜਮ੍ਹਾਂ ਧਨ ‘ਤੇ 10% ਸਧਾਰਨ ਵਿਆਜ ਦਿੰਦਾ ਹੈ। ਜਮ੍ਹਾਂ ਧਨ ਅਤੇ ਉਸ ‘ਤੇ ਬਣੇ ਸਧਾਰਨ ਵਿਆਜ ਦੇ ਸੰਬੰਧ ਨੂੰ ਦਰਸਾਉਣ ਦੇ ਲਈ ਇੱਕ ਗਰਾਫ਼ ਖਿੱਚੋ। ਇਹਿ ਗਰਾਫ਼ ਤੋਂ ਹੇਠਾਂ ਲਿਖੇ ਪਤਾ ਕਰੋ : Rs 250 ਜਮ੍ਹਾਂ ਕਰਨ ‘ਤੇ ਪ੍ਰਾਪਤ ਵਿਆਜ। by Maths experts to help you in doubts & scoring excellent marks in Class 8 exams.
Topper's Solved these Questions
Similar Questions
ਹੇਠਾਂ ਲਿਖੇ ਗਰਾਫ਼, ਕਿਸੇ ਹਸਪਤਾਲ ਵਿੱਚ ਇੱਕ ਰੋਗੀ ਦਾ ਪ੍ਰਤੀ ਘੰਟੇ ਲਿਆ ਗਿਆ ਤਾਪਮਾਨ ਦਰਸਾਉਂਦਾ ਹੈ : ਦੁਪਹਿਰ 1 ਵਜੇ ਰੋਗੀ ਦਾ ਤਾਪਮਾਨ ਕੀ ਸੀ?
02:56View Solutionਚਿੱਤਰ 11.11 ਵਿੱਚ ਦਰਸਾਏ ਗਏ ਚਤੁਰਭੁਜ PQRS ਦਾ ਖੇਤਰਫਲ ਪਤਾ ਕਰੋ।
03:07View Solutionਦਿੱਤੇ ਹੋਏ ਪਦਾਂ ਵਿੱਚ ਸਾਂਝਾ ਗੁਣਨਖੰਡ ਪਤਾ ਕਰੋ : 12x, 36
06:30View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
09:34View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
03:18View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
01:23View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
02:25View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
02:23View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
08:27View Solutionਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
04:26View Solutionਵਕਰ x=1−asinθ,y=bcos2θਤੇθ=π2 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:10View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
05:06View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
06:09View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:53View Solution