ਇਕ ਚੱਕਰ ਜਿਸਦਾ ਵਿਆਸ 40 ਸੈਂ.ਮੀ. ਹੈ, ਦੀ ਇੱਕ ਜੀਵਾ (ਵਤਰ) 20 ਸੈਂ.ਮੀ. ਲੰਬੀ ਹੈ।ਇਸ ਜੀਵਾ ਦੇ ਸੰਗਤ ਛੋਟੇ ਚਾਪ ਦੀ ਲੰਬਾਈ ਪਤਾ ਕਰੋ।
Step by step video & image solution for ਇਕ ਚੱਕਰ ਜਿਸਦਾ ਵਿਆਸ 40 ਸੈਂ.ਮੀ. ਹੈ, ਦੀ ਇੱਕ ਜੀਵਾ (ਵਤਰ) 20 ਸੈਂ.ਮੀ. ਲੰਬੀ ਹੈ।ਇਸ ਜੀਵਾ ਦੇ ਸੰਗਤ ਛੋਟੇ ਚਾਪ ਦੀ ਲੰਬਾਈ ਪਤਾ ਕਰੋ। by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
- ਤਿਕੋਣਮਿਤੀ ਫਲਨBOOK - PSEB (PUNJABI MEDIUM)CHAPTER - ਤਿਕੋਣਮਿਤੀ ਫਲਨEXERCISE - EXAMPLE
29 Videos
- ਗਣਿਤਿਕ ਆਗਮਨ ਦਾ ਸਿਧਾਂਤ BOOK - PSEB (PUNJABI MEDIUM)CHAPTER - ਗਣਿਤਿਕ ਆਗਮਨ ਦਾ ਸਿਧਾਂਤ EXERCISE - EXAMPLE
8 Videos
- ਤ੍ਰੈ- ਵਿਮਾਈ ਜਿਆਮਿਤੀ ਦਾ ਅਸਥਾਪਨBOOK - PSEB (PUNJABI MEDIUM)CHAPTER - ਤ੍ਰੈ- ਵਿਮਾਈ ਜਿਆਮਿਤੀ ਦਾ ਅਸਥਾਪਨEXERCISE - EXAMPLE
13 Videos
Similar Questions
40∘ 20' ਨੂੰ ਰੇਡੀਅਨ ਮਾਪ ਵਿੱਚ ਬਦਲੋ ।
View Solutionਸਾਰੇ n≥1 ਲਈ, ਸਿੱਧ ਕਰੋ ਕਿ 12+22+32+42+...+n2=n(n+1)(2n+1)6
View Solutionਚਿੱਤਰ 12.3 ਵਿੱਚ P ਦੇ ਨਿਰਦੇਸ਼ ਅੰਕ (2,4,5) ਹਨ ਤਾਂ F ਦੇ ਨਿਰਦੇਸ਼ ਅੰਕ ਪਤਾ ਕਰੋ ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solution